ਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਫੀਫਾ ਅੰਡਰ – 17 ਵਿਸ਼ਵ ਕੱਪ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਦਾ ਸਵਾਗਤ ਕੀਤਾ ਅਤੇ ਸ਼ੁਭ ਇਛਾਵਾਂ ਭੇਂਟ ਕੀਤੀਆਂ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਫੀਫਾ ਅੰਡਰ – 17 ਵਿਸ਼ਵ ਕੱਪ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਦਾ ਸਵਾਗਤ ਕੀਤਾ ਅਤੇ ਸ਼ੁਭ ਇਛਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕਿਹਾ ”ਫੀਫਾ ਅੰਡਰ – 17 ਵਿਸ਼ਵ ਕੱਪ ਵਿੱਚ ਹਿੱਸਾ ਲੈਣ ਆਈਆਂ ਸਾਰੀਆਂ ਟੀਮਾਂ ਦਾ ਨਿੱਘਾ ਸਵਾਗਤ ਅਤੇ ਸ਼ੁਭ ਇਛਾਵਾਂ। ਮੈਨੂੰ ਯਕੀਨ ਹੈ ਕਿ ਫੀਫਾ ਅੰਡਰ – 17 ਵਿਸ਼ਵ ਕੱਪ ਫੁੱਟਬਾਲ ਪ੍ਰੇਮੀਆਂ ਲਈ ਇੱਕ ਤੋਹਫਾ ਹੋਵੇਗਾ” ।

*****

AKT/AK