ਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਿਦਰ-ਕਲਬੁਰਗੀ ਨਵੀਂ ਰੇਲਵੇ ਲਾਈਨ ਰਾਸ਼ਟਰ ਨੂੰ ਸਮਰਪਿਤ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਦਰ ਰੇਲਵੇ ਸਟੇਸ਼ਨ ‘ਤੇ ਇੱਕ ਤਖਤੀ ਤੋਂ ਪਰਦਾ ਹਟਾਕੇ ਬਿਦਰ-ਕਲਬੁਰਗੀ ਨਵੀਂ ਰੇਲਵੇ ਲਾਈਨ ਰਾਸ਼ਟਰ ਨੂੰ ਸਮਰਪਿਤ ਕੀਤੀ ।

ਪ੍ਰਧਾਨ ਮੰਤਰੀ ਨੇ ਬਿਦਰ ਅਤੇ ਕਲਬੁਰਗੀ ਦਰਮਿਆਨ ਡੀਜ਼ਲ ਇਲੈਕਟ੍ਰਿਕ ਮਲਟੀਪਲ ਯੂਨਿਟ ਸਰਵਿਸ ਨੂੰ ਵੀ ਝੰਡੀ ਦਿਖਾਈ ।

***

AKT/SH