ਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ ਅਤੇ ਅਚਾਰੀਆ ਜੇ.ਬੀ. ਕ੍ਰਿਪਲਾਨੀ ਨੂੰ ਉਨ੍ਹਾਂ ਦੇ ਜਨਮ ਦਿਹਾੜਿਆਂ ‘ਤੇ ਸ਼ਰਧਾਂਜਲੀਆਂ ਦਿੱਤੀਆਂ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੌਲਾਨਾ ਅਬਦੁੱਲ ਕਲਾਮ ਆਜ਼ਾਦ ਅਤੇ ਅਚਾਰੀਆ ਜੇ.ਬੀ. ਕ੍ਰਿਪਲਾਨੀ ਨੂੰ ਉਨ੍ਹਾਂ ਦੇ ਜਨਮ ਦਿਹਾੜਿਆਂ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤੀ ਇਤਿਹਾਸ ਦੇ ਦੋ ਮਹਾਰਥੀਆਂ, ਮੌਲਾਨਾ ਅਬਦੁੱਲ ਕਲਾਮ ਆਜ਼ਾਦ ਅਤੇ ਅਚਾਰੀਆ ਜੇ.ਬੀ. ਕ੍ਰਿਪਲਾਨੀ ਨੂੰ ਉਨ੍ਹਾਂ ਦੇ ਜਨਮ ਦਿਹਾੜਿਆਂ ‘ਤੇ ਸ਼ਰਧਾਂਜਲੀਆਂ। ਭਾਰਤ ਦੀ ਅਜ਼ਾਦੀ ਦੀ ਲਹਿਰ ਵਿੱਚ ਅਤੇ ਬਾਅਦ ਵਿੱਚ ਉਨ੍ਹਾਂ ਦਾ ਯੋਗਦਾਨ ਸਾਡੇ ਰਾਸ਼ਟਰ ਨਿਰਮਾਣ ਵਿੱਚ ਬਹੁਤ ਲਾਭਕਾਰੀ ਰਿਹਾ। “

*****

ਏਕੇਟੀ/ਐੱਨਟੀ