Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਿਹਾਰ ਵਿੱਚ ਬੱਸ ਹਾਦਸੇ ‘ਚ ਹੋਈਆਂ ਮੌਤਾਂ ‘ਤੇ ਦੁਖ ਪ੍ਰਗਟਾਇਆ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਮਧੂਬਨੀ ਜ਼ਿਲ੍ਹੇ ਵਿੱਚ ਬੱਸ ਹਾਦਸੇ ‘ਚ ਹੋਈਆਂ ਮੌਤਾਂ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ”ਬਿਹਾਰ ਦੇ ਮਧੂਬਨੀ ਜ਼ਿਲ੍ਹੇ ਵਿੱਚ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਬਹੁਤ ਦੁਖ ਹੋਇਆ। ਇਸ ਦੁਖ ਦੀ ਘੜੀ ਵਿੱਚ ਮੈਂ ਦੁਖੀ ਪਰਿਵਾਰਾਂ ਦੇ ਨਾਲ ਹਾਂ।”

***

ਏਕੇਟੀ/ਐੱਨਟੀ