ਪੀਐੱਮਇੰਡੀਆ
Shri Narendra Modi [ 1003KB ] |
ਪ੍ਰਧਾਨ ਮੰਤਰੀ ਅਤੇ ਇਨ੍ਹਾਂ ਮੰਤਰਾਲਿਆਂ ਦੇ ਇੰਚਾਰਜ: ਪਰਸੋਨਲ, ਲੋਕ ਸ਼ਿਕਾਇਤ ਅਤੇ ਪੈਨਸ਼ਨ ਮੰਤਰਾਲਾ ; ਪ੍ਰਮਾਣੂ ਊਰਜਾ ਵਿਭਾਗ; ਪੁਲਾੜ ਵਿਭਾਗ; ਸਾਰੇ ਮਹੱਤਵਪੂਰਨ ਨੀਤੀਗਤ ਮੁੱਦੇ; ਅਤੇ ਹੋਰ ਸਾਰੇ ਵਿਭਾਗ ਜੋ ਕਿਸੇ ਮੰਤਰੀ ਨੂੰ ਨਹੀਂ ਦਿੱਤੇ ਗਏ। |
|
ਕੈਬਨਿਟ ਮੰਤਰੀ |
||
| 1 | ਰਾਜਨਾਥ ਸਿੰਘ [ 565KB ] |
ਰੱਖਿਆ ਮੰਤਰੀ |
| 2 | Shri Amit Shah [ 761KB ] |
ਗ੍ਰਹਿ ਮੰਤਰੀ ; ਅਤੇ ਸਹਿਕਾਰਤਾ ਮੰਤਰੀ |
| 3 | Shri Nitin Jairam Gadkari [ 7593KB ] |
ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ |
| 4 | Smt. Nirmala Sitharaman [ 1634KB ] |
ਵਿੱਤ ਮੰਤਰੀ ; ਅਤੇ ਕਾਰਪੋਰੇਟ ਮਾਮਲੇ ਮੰਤਰੀ |
| 5 | Shri Narendra Singh Tomar [ 1054KB ] |
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ |
| 6 | Dr. Subrahmanyam Jaishankar [ 1934KB ] |
ਵਿਦੇਸ਼ ਮੰਤਰੀ |
| 7 | Shri Arjun Munda [ 1615KB ] |
ਕਬਾਇਲੀ ਮਾਮਲੇ ਮੰਤਰੀ |
| 8 | Smt. Smriti Zubin Irani [ 2737KB ] |
ਮਹਿਲਾ ਅਤੇ ਬਾਲ ਵਿਕਾਸ ਮੰਤਰੀ Minister of Minority Affairs |
| 9 | Shri Piyush Goyal [ 748KB ] |
ਵਣਜ ਅਤੇ ਉਦਯੋਗ ਮੰਤਰੀ; ਉਪਭੋਗਤਾ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ; ਅਤੇ ਕੱਪੜਾ ਮੰਤਰੀ |
| 10 | Shri Dharmendra Pradhan [ 5000KB ] |
ਸਿੱਖਿਆ ਮੰਤਰੀ; ਅਤੇ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰੀ |
| 11 | Shri Pralhad Joshi [ 2967KB ] |
ਸੰਸਦੀ ਮਾਮਲੇ ਮੰਤਰੀ; ਕੋਇਲਾ ਮੰਤਰੀ ; ਅਤੇ ਖਾਣ ਮੰਤਰੀ |
| 12 | Shri Narayan Tatu Rane [ 5104KB ] |
ਸੂਖ਼ਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰੀ |
| 13 | Shri Sarbananda Sonowal [ 1944KB ] |
ਪੋਰਟਸ, ਸ਼ਿਪਿੰਗ ਅਤੇ ਵਾਟਰਵੇਜ਼ ਮੰਤਰੀ; ਅਤੇ ਆਯੁਸ਼ ਮੰਤਰੀ |
| 14 | Shri Mukhtar Abbas Naqvi [ 1191KB ] [relinquished Charge on 06.07.2022] |
ਘੱਟਗਿਣਤੀ ਮਾਮਲੇ ਮੰਤਰੀ |
| 15 | Dr. Virendra Kumar [ 1080KB ] |
ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ |
| 16 | Shri Giriraj Singh [ 734KB ] |
ਗ੍ਰਾਮੀਣ ਵਿਕਾਸ ਮੰਤਰੀ; ਅਤੇ ਪੰਚਾਇਤੀ ਰਾਜ ਮੰਤਰੀ |
| 17 | Shri Jyotiraditya M. Scindia [ 1634KB ] |
ਸ਼ਹਿਰੀ ਹਵਾਬਾਜ਼ੀ ਮੰਤਰੀ |
| 18 | Shri Ramchandra Prasad Singh [relinquished Charge on 06.07.2022] |
ਇਸਪਾਤ ਮੰਤਰੀ |
| 19 | Shri Ashwini Vaishnaw [ 362KB ] |
ਰੇਲਵੇ ਮੰਤਰੀ; ਸੰਚਾਰ ਮੰਤਰੀ; ਅਤੇ ਇਲੈਕਟ੍ਰੌਨਿਕਸ ਤੇ ਸੂਚਨਾ ਟੈਕਨੋਲੋਜੀ ਮੰਤਰੀ |
| 20 | Shri Pashu Pati Kumar Paras [ 1329KB ] |
ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰੀ |
| 21 | Shri Gajendra Singh Shekhawat [ 1698KB ] |
ਜਲ ਸ਼ਕਤੀ ਮੰਤਰੀ |
| 22 | Shri Kiren Rijiju [ 1355KB ] |
ਕਾਨੂੰਨ ਅਤੇ ਨਿਆਂ ਮੰਤਰੀ |
| 23 | Shri Raj Kumar Singh [ 722KB ] |
ਬਿਜਲੀ ਮੰਤਰੀ; ਅਤੇ ਨਵੀਨ ਤੇ ਅਖੁੱਟ ਊਰਜਾ ਮੰਤਰੀ |
| 24 | Shri Hardeep Singh Puri [ 1124KB ] |
ਪੈਟ੍ਰੋਲੀਅਮ ਤੇ ਕੁਦਰਤੀ ਗੈਸ ਮੰਤਰੀ; ਅਤੇ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ |
| 25 | Shri Mansukh Mandaviya [ 2265KB ] |
ਸਿਹਤ ਤੇ ਪਰਿਵਾਰ ਭਲਾਈ ਮੰਤਰੀ; ਅਤੇ ਰਸਾਇਣ ਤੇ ਖਾਦ ਮੰਤਰੀ |
| 26 | Shri Bhupender Yadav [ 703KB ] |
ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ; ਅਤੇ ਕਿਰਤ ਤੇ ਰੋਜ਼ਗਾਰ ਮੰਤਰੀ |
| 27 | Dr. Mahendra Nath Pandey [ 1657KB ] |
ਭਾਰੀ ਉਦਯੋਗ ਮੰਤਰੀ |
| 28 | Shri Parshottam Rupala [ 4361KB ] |
ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ |
| 29 | Shri G. Kishan Reddy [ 1790KB ] |
ਸੱਭਿਆਚਾਰ ਮੰਤਰੀ; ਟੂਰਜ਼ਿਮ ਮੰਤਰੀ; ਅਤੇ ਉੱਤਰ ਪੂਰਬੀ ਖੇਤਰ ਵਿਕਾਸ ਮੰਤਰੀ |
| 30 | Shri Anurag Singh Thakur [ 3745KB ] |
ਸੂਚਨਾ ਅਤੇ ਪ੍ਰਸਾਰਣ ਮੰਤਰੀ; ਅਤੇ ਯੁਵਾ ਮਾਮਲੇ ਤੇ ਖੇਡ ਮੰਤਰੀ |
ਰਾਜ ਮੰਤਰੀ(ਸੁਤੰਤਰ ਚਾਰਜ) |
||
| 1 | Rao Inderjit Singh [ 2106KB ] |
ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਯੋਜਨਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਕਾਰਪੋਰੇਟ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
| 2 | Dr. Jitendra Singh [ 1160KB ] |
ਵਿਗਿਆਨ ਅਤੇ ਟੈਕਨੋਲੋਜੀ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਿਥਵੀ ਵਿਗਿਆਨ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ; ਪਰਸੋਨਲ, ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲੇ ਵਿੱਚ ਰਾਜ ਮੰਤਰੀ; ਪ੍ਰਮਾਣੂ ਊਰਜਾ ਵਿਭਾਗ ਵਿੱਚ ਰਾਜ ਮੰਤਰੀ; ਅਤੇ ਪੁਲਾੜ ਵਿਭਾਗ ਵਿੱਚ ਰਾਜ ਮੰਤਰੀ |
ਰਾਜ ਮੰਤਰੀ |
||
| 1 | Shri Shripad Yesso Naik [ 2394KB ] |
ਪੋਰਟਸ, ਸ਼ਿਪਿੰਗ ਅਤੇ ਵਾਟਰਵੇਜ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਟੂਰਜ਼ਿਮ ਮੰਤਰਾਲੇ ਵਿੱਚ ਰਾਜ ਮੰਤਰੀ |
| 2 | Shri Faggansingh Kulaste [ 3581KB ] |
ਇਸਪਾਤ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਗ੍ਰਾਮੀਣ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ |
| 3 | Shri Prahalad Singh Patel [ 2336KB ] |
ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
| 4 | Shri Ashwini Kumar Choubey [ 1690KB ] |
ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਵਾਤਾਵਰਣ, ਵਣ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਿੱਚ ਰਾਜ ਮੰਤਰੀ |
| 5 | Shri Arjun Ram Meghwal [ 978KB ] |
ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੱਭਿਆਚਾਰ ਮੰਤਰਾਲੇ ਵਿੱਚ ਰਾਜ ਮੰਤਰੀ |
| 6 | General (Retd.) V. K. Singh [ 785KB ] |
ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿੱਚ ਰਾਜ ਮੰਤਰੀ |
| 7 | Shri Krishan Pal [ 2234KB ] |
ਬਿਜਲੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਭਾਰੀ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
| 8 | Shri Danve Raosaheb Dadarao [ 4461KB ] |
ਰੇਲਵੇ ਮੰਤਰਾਲੇ ਵਿੱਚ ਰਾਜ ਮੰਤਰੀ; ਕੋਇਲਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਖਾਣ ਮੰਤਰਾਲੇ ਵਿੱਚ ਰਾਜ ਮੰਤਰੀ |
| 9 | Shri Ramdas Athawale [ 1952KB ] |
ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ |
| 10 | Sadhvi Niranjan Jyoti [ 880KB ] |
ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਗ੍ਰਾਮੀਣ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ |
| 11 | Dr. Sanjeev Kumar Balyan [ 1301KB ] |
ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵਿੱਚ ਰਾਜ ਮੰਤਰੀ |
| 12 | Shri Nityanand Rai [ 4155KB ] |
ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ |
| 13 | Shri Pankaj Chaowdhary [ 2205KB ] |
ਵਿੱਤ ਮੰਤਰਾਲੇ ਵਿੱਚ ਰਾਜ ਮੰਤਰੀ |
| 14 | Smt. Anupriya Singh Patel [ 2459KB ] |
ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
| 15 | Prof. S. P. Singh Baghel [ 3564KB ] |
ਕਾਨੂੰਨ ਅਤੇ ਨਿਆਂ ਮੰਤਰਾਲੇ ਵਿੱਚ ਰਾਜ ਮੰਤਰੀ |
| 16 | Shri Rajeev Chandrasekhar [ 1560KB ] |
ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਵਿੱਚ ਰਾਜ ਮੰਤਰੀ |
| 17 | Sushri Shobha Karandlaje [ 518KB ] |
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
| 18 | Shri Bhanu Pratap Singh Verma [ 1389KB ] |
ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਵਿੱਚ ਰਾਜ ਮੰਤਰੀ |
| 19 | Smt. Darshana Vikram Jardosh [ 1300KB ] |
ਕੱਪੜਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਰੇਲਵੇ ਮੰਤਰਾਲੇ ਵਿੱਚ ਰਾਜ ਮੰਤਰੀ |
| 20 | Shri V. Muraleedharan [ 1364KB ] |
ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
| 21 | Smt. Meenakashi Lekhi [ 1229KB ] |
ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੱਭਿਆਚਾਰ ਮੰਤਰਾਲੇ ਵਿੱਚ ਰਾਜ ਮੰਤਰੀ |
| 22 | Shri Som Parkash [ 607KB ] |
ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
| 23 | Smt. Renuka Singh Saruta [ 2186KB ] |
ਕਬਾਇਲੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
| 24 | Shri Rameswar Teli [ 937KB ] |
ਪੈਟ੍ਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਕਿਰਤ ਤੇ ਰੋਜ਼ਗਾਰ ਮੰਤਰਾਲੇ ਵਿੱਚ ਰਾਜ ਮੰਤਰੀ |
| 25 | Shri Kailash Choudhary [ 2381KB ] |
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
| 26 | Smt. Annpurna Devi [ 2632KB ] |
ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ |
| 27 | Shri A. Narayanaswamy [ 1336KB ] |
ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ |
| 28 | Shri Kaushal Kishore [ 2234KB ] |
ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
| 29 | Shri Ajay Bhatt [ 1696KB ] |
ਰੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਟੂਰਜ਼ਿਮ ਮੰਤਰਾਲੇ ਵਿੱਚ ਰਾਜ ਮੰਤਰੀ |
| 30 | Shri B. L. Verma [ 2009KB ] |
ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸਹਿਕਾਰਤਾ ਮੰਤਰਾਲੇ ਵਿੱਚ ਰਾਜ ਮੰਤਰੀ |
| 31 | Shri Ajay Kumar [ 1981KB ] |
ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ |
| 32 | Shri Devusinh Chauhan [ 966KB ] |
ਸੰਚਾਰ ਮੰਤਰਾਲੇ ਵਿੱਚ ਰਾਜ ਮੰਤਰੀ |
| 33 | Shri Bhagwanth Khuba [ 384KB ] |
ਨਵੀਨ ਅਤੇ ਅਖੁੱਟ ਊਰਜਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਰਸਾਇਣ ਤੇ ਖਾਦ ਮੰਤਰਾਲੇ ਵਿੱਚ ਰਾਜ ਮੰਤਰੀ |
| 34 | Shri Kapil Moreshwar Patil [ 4628KB ] |
ਪੰਚਾਇਤੀ ਰਾਜ ਮੰਤਰਾਲੇ ਵਿੱਚ ਰਾਜ ਮੰਤਰੀ |
| 35 | Sushri Pratima Bhoumik [ 1367KB ] |
ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ |
| 36 | Dr. Subhas Sarkar [ 2186KB ] |
ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ |
| 37 | Dr. Bhagwat Kishanrao Karad [ 4356KB ] |
ਵਿੱਤ ਮੰਤਰਾਲੇ ਵਿੱਚ ਰਾਜ ਮੰਤਰੀ |
| 38 | Dr. Rajkumar Ranjan Singh [ 2751KB ] |
ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ |
| 39 | Dr. Bharati Pravin Pawar [ 2519KB ] |
ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
| 40 | Shri Bishweswar Tudu [ 1475KB ] |
ਕਬਾਇਲੀ ਮਾਮਲਿਆਂ ਦੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ |
| 41 | Shri Shantanu Thakur [ 1278KB ] |
ਪੋਰਟਸ, ਸ਼ਿਪਿੰਗ ਅਤੇ ਵਾਟਰਵੇਜ਼ ਮੰਤਰਾਲੇ ਵਿੱਚ ਰਾਜ ਮੰਤਰੀ |
| 42 | Dr. Munjapara Mahendrabhai [ 1337KB ] |
ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਆਯੁਸ਼ ਮੰਤਰਾਲੇ ਵਿੱਚ ਰਾਜ ਮੰਤਰੀ |
| 43 | Shri John Barla [ 1741KB ] |
ਘੱਟਗਿਣਤੀ ਮਾਮਲੇ ਮੰਤਰਾਲੇ ਵਿੱਚ ਰਾਜ ਮਤਰੀ |
| 44 | Dr. L. Murugan [ 2007KB ] |
ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਿੱਚ ਰਾਜ ਮੰਤਰੀ |
| 45 | Shri Nisith Pramanik [ 2026KB ] |
ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਵਿੱਚ ਰਾਜ ਮੰਤਰੀ | Prime Minister |
|---|---|---|
(Page last updated as on 07.09.2022)