ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਪ੍ਰਧਾਨ ਮੰਤਰੀ ਗੁਰੂਗ੍ਰਾਮ, ਹਰਿਆਣਾ ਵਿੱਚ (1 ਨਵੰਬਰ, 2016)
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਸਵਰਣ ਜਯੰਤੀ ਸਮਾਰੋਹ ਲਈ ਗੁਰੂਗ੍ਰਾਮ ਪਹੁੰਚਦੇ ਹੋਏ। ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ, ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ, ਯੋਜਨਾ (ਸੁਤੰਤਰ ਚਾਰਜ) ਅਤੇ ਸ਼ਹਿਰੀ ਵਿਕਾਸ, ਹਾਊਸਿੰਗ ਤੇ ਸ਼ਹਿਰੀ ਗਰੀਬੀ ਹਟਾਓ ਰਾਜ ਮੰਤਰੀ ਸ਼੍ਰੀ ਰਾਓ ਇੰਦਰਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
The Prime Minister, Shri Narendra Modi arrives in Gurugram for Haryana Swarna Jayanti Celebrations, in Haryana on November 01, 2016.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਸਵਰਣ ਜਯੰਤੀ ਸਮਾਰੋਹ ਲਈ ਗੁਰੂਗ੍ਰਾਮ ਪਹੁੰਚਦੇ ਹੋਏ। ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਦੇਖਦੇ ਹੋਏ। ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹੇ ਹਨ।
The Prime Minister, Shri Narendra Modi witnessing the Haryana Swarna Jayanti Celebrations, in Gurugram, Haryana on November 01, 2016.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਦੇਖਦੇ ਹੋਏ। ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹੇ ਹਨ।
The Prime Minister, Shri Narendra Modi inaugurating the Haryana Swarna Utsav, in Gurugram, Haryana on November 01, 2016.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਦਾ ਉਦਘਾਟਨ ਕਰਦੇ ਹੋਏ। ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਦੀ ਪ੍ਰਦਰਸ਼ਨੀ ਦਾ ਦੌਰਾ ਕਰਦੇ ਹੋਏ। ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਜਾ ਰਿਹਾ ਹੈ। ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਕੇਂਦਰੀ ਮੰਤਰੀ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਦੌਰਾਨ ਫੇਅਰ ਪ੍ਰਾਈਸ ਦੁਕਾਨਾਂ (ਐੱਫਪੀਐੱਸ) ਦੀ ਆਟੋਮੇਸ਼ਨ ਦੀ ਸ਼ੁਰੂਆਤ ਕਰਦੇ ਹੋਏ। ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਦੌਰਾਨ ਖੁਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ ਕਰਨ ਦੀ ਮੁਹਿੰਮ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ 7 ਜ਼ਿਲ੍ਹਿਆਂ ਦੇ ਕਰਮਚਾਰੀਆਂ ਨੂੰ ਸਰਟੀਫਿਕੇਟ ਵੰਡਦੇ ਹੋਏ। ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਮੌਕੇ ’ਤੇ ਯਾਦਗਾਰੀ ਡਾਕ ਟਿਕਟਾਂ ਜਾਰੀ ਕਰਦੇ ਹੋਏ। ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਮੌਕੇ ’ਤੇ ਰੀਓ ਪੈਰਾਲੰਪਿਕ ਸਿਲਵਰ ਮੈਡਲ ਜੇਤੂ, ਸੁਸ਼੍ਰੀ ਦੀਪਾ ਮਲਿਕ ਨੂੰ 4 ਕਰੋੜ ਰੁਪਏ ਦੇ ਪੁਰਸਕਾਰ ਨਾਲ ਸਨਮਾਨਿਤ ਕਰਦੇ ਹੋਏ। ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਮੌਕੇ ਕਲਾ ਪ੍ਰਦਰਸ਼ਨ ਦੇਖਦੇ ਹੋਏ। ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਮੌਕੇ ਦੀਨ ਦਿਆਲ ਉਪਾਧਿਆਏ ਜਨ ਆਵਾਸ ਯੋਜਨਾ ਦੀ ਸ਼ੁਰੂਆਤ ਕਰਨ ਲਈ ਬਰੋਸ਼ਰ ਜਾਰੀ ਕਰਦੇ ਹੋਏ। ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਮੌਕੇ ਹਰਿਆਣਾ ਦੇ 8 ਜ਼ਿਲ੍ਹਿਆਂ ਨੂੰ ਮਿੱਟੀ ਦੇ ਤੇਲ ਤੋਂ ਮੁਕਤ ਕਰਨ ਦੇ ਕੰਮ ਲਈ ਲਾਭਪਾਤਰੀਆਂ ਨੂੰ ਗੈਸ ਕੁਨੈਕਸ਼ਨ ਵੰਡਦੇ ਹੋਏ। ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਮੌਕੇ । ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ । ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ । ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ । ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਮੌਕੇ ਹਰਿਆਣਾ ਦੇ ਰਾਜਪਾਲ, ਪ੍ਰੋ ਕਪਤਾਨ ਸਿੰਘ ਸੋਲੰਕੀ ਅਤੇ ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੱਲੋਂ ਸਨਮਾਮ ਚਿੰਨ੍ਹ ਦਿੱਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 01 ਨਵੰਬਰ, 2016 ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹਰਿਆਣਾ ਸਵਰਣ ਜਯੰਤੀ ਸਮਾਰੋਹ ਤੋਂ ਰਵਾਨਾ ਹੁੰਦੇ ਹੋਏ। ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਵੀ ਦਿਖਾਈ ਦੇ ਰਹੇ ਹਨ।