Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, ” ਮੌਲਾਨਾ ਅਬੁਲ ਕਲਾਮ ਆਜ਼ਾਦ ਨੂੰ ,ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀਆਂ। ਅਜ਼ਾਦੀ ਦੇ ਸੰਘਰਸ਼ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਉਨ੍ਹਾਂ ਦੇ ਯਤਨਾਂ ਨੂੰ ਅਸੀਂ ਯਾਦ ਕਰਦੇ ਹਾਂ।”

***

AKT/AK