Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਲ ਸੈਨਾ ਦਿਵਸ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਜਲ ਸੈਨਾ ਦਿਵਸ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਸਾਰੇ ਜਲ ਸੈਨਾ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਲ ਸੈਨਾ ਦਿਵਸ ਦੀਆਂ ਵਧਾਈਆਂ। ਅਸੀਂ ਜਲ ਸੈਨਾ ਦੀ ਮਹੱਤਵਪੂਰਨ ਭੂਮਿਕਾ ਦੀ ਕਦਰ ਕਰਦੇ ਹਾਂ ਅਤੇ ਸਾਡੀ ਜਲ ਸੈਨਾ ਦੇ ਕਰਮਚਾਰੀਆਂ ਦੀ ਬਹਾਦਰੀ ਨੂੰ ਨਮਨ ਕਰਦਾ ਹਾਂ।”

ਏਕੇਟੀ/ਐੱਚਐੱਸ