Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ ਹਨ ਅਤੇ ਉਨ੍ਹਾਂ ਦੇ ਲੰਬੇ ਤੇ ਤੰਦਰੁਸਤ ਜੀਵਨ ਦੀ ਕਾਮਨਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਰਾਸ਼ਟਰਪਤੀ ਜੀ ਨੂੰ ਜਨਮ ਦਿਨ ਦੀਆਂ ਵਧਾਈਆਂ।ਉਨ੍ਹਾਂ ਦੇ ਜ਼ਬਰਦਸਤ ਅਨੁਭਵ ਅਤੇ ਸਿਆਣਪ ਤੋਂ ਰਾਸ਼ਟਰ ਨੂੰ ਬਹੁਤ ਵੱਡਾ ਲਾਭ ਮਿਲਿਆ ਹੈ।ਮੈਂ ਉਨ੍ਹਾਂ ਦੇ ਲੰਬੇ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕਰਦਾ ਹਾਂ।

ਪ੍ਰਣਬ ਦਾ ਹਮੇਸ਼ਾ ਭਾਰਤ ਦੇ ਹਿਤ ਨੂੰ ਸਭ ਤੋਂ ਉੱਪਰ ਰੱਖਦੇ ਹਨ। ਅਜਿਹੇ ਪੜ੍ਹਨ ਦੇ ਸ਼ੌਕੀਨ ਅਤੇ ਗਿਆਨਵਾਨ ਰਾਸ਼ਟਰਪਤੀ ਦਾ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ।”

***

ਏਕੇਟੀ/ਐੱਸਐੱਚ