Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ੀਆ ਕੱਪ ਜਿੱਤਣ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਆ ਕੱਪ ਜਿੱਤਣ ‘ਤੇ ਟੀਮ ਇੰਡੀਆ ਦੀ ਤਾਰੀਫ਼ ਕੀਤੀ ਹੈ।

 

ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:

ਟੀਮ ਇੰਡੀਆ ਬਹੁਤ ਵਧੀਆ ਖੇਡੀ!

ਏਸ਼ੀਆ ਕੱਪ ਜਿੱਤਣ ‘ਤੇ ਵਧਾਈ। ਸਾਡੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਕਮਾਲ ਦਾ ਸਕਿੱਲ ਦਿਖਾਇਆ ਹੈ।

 

 

 *******

 

ਡੀਐੱਸ