Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰ ਰਿਹਾ ਹਾਂ। ਉਨ੍ਹਾਂ ਦੀ ਸਾਦਗੀ, ਰਾਸ਼ਟਰ ਦੇ ਪ੍ਰਤੀ ਸਮਰਪਣ ਅਤੇ ‘ਜੈ ਜਵਾਨ, ਜੈ ਕਿਸਾਨ’ (‘Jai Jawan, Jai Kisan’) ਦਾ ਪ੍ਰਤਿਸ਼ਠਿਤ ਨਾਅਰਾ ਅੱਜ ਭੀ ਪੀੜ੍ਹੀਆਂ ਨੂੰ ਪ੍ਰੇਰਿਤ ਕਰ ਰਿਹਾ ਹੈ। ਭਾਰਤ ਦੀ ਪ੍ਰਗਤੀ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਅਤੇ ਚੁਣੌਤੀਪੂਰਨ ਸਮੇਂ ਵਿੱਚ ਉਨ੍ਹਾਂ ਦੀ ਅਗਵਾਈ ਮਿਸਾਲੀ ਹੈ। ਅਸੀਂ ਸਸ਼ਕਤ ਭਾਰਤ ਦੇ ਉਨ੍ਹਾਂ ਦੇ ਵਿਜ਼ਨ ਨੂੰ ਸਾਕਾਰ ਕਰਨ ਦੇ ਲਈ ਹਮੇਸ਼ਾ ਕੰਮ ਕਰਦੇ ਰਹੀਏ।”

 

***

ਡੀਐੱਸ/ਐੱਸਟੀ