Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਮਹਾ ਸ਼ਿਵਰਾਤਰੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾ ਸ਼ਿਵਰਾਤਰੀ  ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇਹ ਭੀ ਕਾਮਨਾ ਕੀਤੀ ਕਿ ਇਹ ਮਹਾਪੁਰਬ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਊਰਜਾ ਲੈ ਕੇ ਆਵੇ ਅਤੇ ਅੰਮ੍ਰਿਤਕਾਲ (Amritkaal) ਵਿੱਚ ਦੇਸ਼ ਦੇ ਸੰਕਲਪਾਂ ਨੂੰ ਭੀ ਨਵੀਂ ਸ਼ਕਤੀ ਪ੍ਰਦਾਨ ਕਰੇ।

 ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

  “ਦੇਸ਼ ਦੇ ਮੇਰੇ ਸਾਰੇ ਪਰਿਵਾਰਜਨਾਂ ਨੂੰ ਮਹਾ ਸ਼ਿਵਰਾਤਰੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਮੇਰੀ ਕਾਮਨਾ ਹੈ ਕਿ ਇਹ ਮਹਾਪੁਰਬ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਊਰਜਾ ਲੈ ਕੇ ਆਵੇ ਅਤੇ ਅੰਮ੍ਰਿਤਕਾਲ (Amritkaal) ਵਿੱਚ ਦੇਸ਼ ਦੇ ਸੰਕਲਪਾਂ ਨੂੰ ਭੀ ਨਵੀਂ ਸ਼ਕਤੀ ਪ੍ਰਦਾਨ ਕਰੇ।  ਜੈ ਭੋਲੇਨਾਥ!”

 

***

ਡੀਐੱਸ/ਐੱਸਟੀ