Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਜਸਥਾਨ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਰਾਜਸਥਾਨ ਦੇ ਰਾਜਪਾਲ, ਸ਼੍ਰੀ ਹਰਿਭਾਊ ਕਿਸਨਰਾਓ ਬਾਗੜੇ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

ਰਾਜਸਥਾਨ ਦੇ ਰਾਜਪਾਲ, ਸ਼੍ਰੀ ਹਰਿਭਾਊ ਕਿਸਨਰਾਓ ਬਾਗੜੇ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।

***

ਡੀਐੱਸ