Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵੀਐੱਸ ਅਚਿਊਤਾਨੰਦਨ ਦੇ ਦੇਹਾਂਤ ‘ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵੀਐੱਸ ਅਚਿਊਤਾਨੰਦਨ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ।

X ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ: 

“”ਕੇਰਲ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵੀਐੱਸ ਅਚਿਊਤਾਨੰਦਨ ਜੀ ਦੇ ਦੇਹਾਂਤ ਤੋਂ ਬਹੁਤ  ਦੁਖੀ ਹਾਂ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਕਈ ਸਾਲ ਜਨਤਕ ਸੇਵਾ ਅਤੇ ਕੇਰਲ ਦੇ ਵਿਕਾਸ ਲਈ ਸਮਰਪਿਤ ਕਰ ਦਿੱਤੇ। ਮੈਨੂੰ  ਯਾਦ ਹੈ ਕਿ ਜਦੋਂ ਅਸੀਂ ਦੋਵੇਂ ਆਪਣੇ-ਆਪਣੇ ਰਾਜਾਂ ਦੇ ਮੁੱਖ ਮੰਤਰੀ ਸੀ, ਤਦ ਸਾਡੀ ਗੱਲਬਾਤ ਹੁੰਦੀ ਸੀ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਨ।”

*****

 

ਐੱਮਜੇਪੀਐੱਸ/ਐੱਸਆਰ