Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰੂਸ ਦੇ ਉਪ ਪ੍ਰਧਾਨ ਮੰਤਰੀ ਸ਼੍ਰੀ ਦਮਿਤਰੀ ਪਾਤਰੁਸ਼ੇਵ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

ਰੂਸ ਦੇ ਉਪ ਪ੍ਰਧਾਨ ਮੰਤਰੀ ਸ਼੍ਰੀ ਦਮਿਤਰੀ ਪਾਤਰੁਸ਼ੇਵ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ


ਰੂਸ ਦੇ ਉਪ ਪ੍ਰਧਾਨ ਮੰਤਰੀ ਮਾਣਯੋਗ ਦਮਿਤਰੀ ਪਾਤਰੁਸ਼ੇਵ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਨੇ ਖੇਤੀਬਾੜੀ, ਖਾਦਾਂ, ਫੂਡ ਪ੍ਰੋਸੈਸਿੰਗ ਅਤੇ ਆਪਸੀ ਹਿੱਤ ਦੇ ਹੋਰ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ 23ਵੇਂ ਭਾਰਤ-ਰੂਸ ਸਲਾਨਾ ਸਮਿਟ ਲਈ ਭਾਰਤ ਵਿੱਚ ਉਨ੍ਹਾਂ ਦਾ ਸਵਾਗਤ ਕਰਨ ਲਈ ਉਤਾਵਲੇ ਹਨ।

*********

ਐੱਮਜੇਪੀਐੱਸ/ ਐੱਸਆਰ