Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਯੋਧਿਆਂ ਦੀ ਨਿਮਰਤਾ ਅਤੇ ਨਿਰਸਵਾਰਥ ਹਿੰਮਤ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-

“न मर्षयन्ति चात्मानं
सम्भावयितुमात्मना।

अदर्शयित्वा शूरास्तु
कर्म कुर्वन्ति दुष्करम्।”

ਇਹ ਸੰਸਕ੍ਰਿਤ ਸੁਭਾਸ਼ਤਮ ਦਰਸਾਉਂਦਾ ਹੈ ਕਿ ਸੱਚੇ ਯੋਧੇ ਆਪਣੀ ਸ਼ਲਾਘਾ ਕਰਨਾ ਜਾਇਜ਼ ਨਹੀਂ ਸਮਝਦੇ ਅਤੇ ਬਿਨਾਂ ਕੁਝ ਆਖੇ ਮੁਸ਼ਕਲ ਅਤੇ ਚੁਣੌਤੀਪੂਰਨ ਕੰਮਾਂ ਨੂੰ ਪੂਰਾ ਕਰਦੇ ਰਹਿੰਦੇ ਹਨ।

ਪ੍ਰਧਾਨ ਮੰਤਰੀ ਨੇ ਐੱਕਸ ਤੇ ਲਿਖਿਆ;

“न मर्षयन्ति चात्मानं
सम्भावयितुमात्मना।

अदर्शयित्वा शूरास्तु
कर्म कुर्वन्ति दुष्करम्।।”

 

 

*********

ਐੱਮਜੇਪੀਐੱਸ/ਐੱਸਟੀ