Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਸ਼ਸਤਰ ਸੀਮਾ ਬਲ ਦੇ ਸਥਾਪਨਾ ਦਿਵਸ ‘ਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਸ਼ਸਤਰ ਸੀਮਾ ਬਲ ਦੇ ਸਥਾਪਨਾ ਦਿਵਸ ‘ਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਹੈ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਸਐੱਸਬੀ ਦਾ ਅਟੁੱਟ ਸਮਰਪਣ ਸੇਵਾ ਦੀਆਂ ਉੱਚਤਮ ਰਵਾਇਤਾਂ ਨੂੰ ਦਰਸਾਉਂਦਾ ਹੈ ਅਤੇ ਉਨ੍ਹਾਂ ਦੀ ਡਿਊਟੀ ਦੀ ਭਾਵਨਾ ਦੇਸ਼ ਦੀ ਸੁਰੱਖਿਆ ਦਾ ਇੱਕ ਮਜ਼ਬੂਤ ​​ਥੰਮ੍ਹ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਚੁਣੌਤੀਪੂਰਨ ਖੇਤਰਾਂ ਤੋਂ ਲੈ ਕੇ ਓਪਰੇਸ਼ਨ ਦੇ ਸਭ ਤੋਂ ਔਖੇ ਹਾਲਾਤ ਤੱਕ, ਐੱਸਐੱਸਬੀ ਹਮੇਸ਼ਾ ਸੁਚੇਤ ਰਹਿੰਦਾ ਹੈ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਲਿਖਿਆ;

“ਸਸ਼ਸਤਰ ਸੀਮਾ ਬਲ ਦੇ ਸਥਾਪਨਾ ਦਿਵਸ ‘ਤੇ, ਮੈਂ ਫੋਰਸ ਨਾਲ ਜੁੜੇ ਸਾਰੇ ਕਰਮਚਾਰੀਆਂ ਨੂੰ ਵਧਾਈ ਦਿੰਦਾ ਹਾਂ। ਐੱਸਐੱਸਬੀ ਦਾ ਅਟੁੱਟ ਸਮਰਪਣ ਸੇਵਾ ਦੀਆਂ ਉੱਚ ਰਵਾਇਤਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਦੀ ਡਿਊਟੀ ਦੀ ਭਾਵਨਾ ਸਾਡੇ ਦੇਸ਼ ਦੀ ਸੁਰੱਖਿਆ ਦਾ ਇੱਕ ਮਜ਼ਬੂਤ ​​ਥੰਮ੍ਹ ਬਣੀ ਹੋਈ ਹੈ। ਚੁਣੌਤੀਪੂਰਨ ਖੇਤਰਾਂ ਤੋਂ ਲੈ ਕੇ ਓਪਰੇਸ਼ਨ ਦੇ ਸਭ ਤੋਂ ਔਖੇ ਹਾਲਾਤ ਤੱਕ, ਐੱਸਐੱਸਬੀ ਹਮੇਸ਼ਾ ਸੁਚੇਤ ਰਹਿੰਦਾ ਹੈ। ਮੈਂ ਉਨ੍ਹਾਂ ਨੂੰ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।

@SSB_INDIA”

****

ਪੀਕੇ/ਕੇਸੀ/ਪੀਆਰ/ਆਰ