Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੱਛ ਅਤੇ ਸੌਰਾਸ਼ਟਰ ਲਈ ਰਾਜਕੋਟ ਵਿੱਚ ਆਯੋਜਿਤ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਆਪਣੀ ਭਾਗੀਦਾਰੀ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ

ਪ੍ਰਧਾਨ ਮੰਤਰੀ ਨੇ ਕੱਛ ਅਤੇ ਸੌਰਾਸ਼ਟਰ ਲਈ ਰਾਜਕੋਟ ਵਿੱਚ ਆਯੋਜਿਤ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਆਪਣੀ ਭਾਗੀਦਾਰੀ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਰਾਜਕੋਟ ਵਿੱਚ ਆਯੋਜਿਤ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਕੱਛ ਅਤੇ ਸੌਰਾਸ਼ਟਰ ਲਈ ਆਯੋਜਿਤ ਸੰਮੇਲਨ ਵਿੱਚ ਆਪਣੀ ਭਾਗੀਦਾਰੀ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ।

ਸ਼੍ਰੀ ਮੋਦੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:

“ਅੱਜ ਸਵੇਰੇ ਕੱਛ ਅਤੇ ਸੌਰਾਸ਼ਟਰ ਲਈ ਰਾਜਕੋਟ ਵਿੱਚ ਆਯੋਜਿਤ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਹਿੱਸਾ ਲੈ ਕੇ ਮੈਨੂੰ ਬਹੁਤ ਖ਼ੁਸ਼ੀ ਮਹਿਸੂਸ ਹੋਈ। ਇਹ ਮੰਚ ਇਨ੍ਹਾਂ ਖੇਤਰਾਂ ਵਿੱਚ ਵਿਕਾਸ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ।” 

************

ਐੱਮਜੇਪੀਐੱਸ/ਐੱਸਆਰ