Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਹੜੀ ਦੇ ਮੌਕੇ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਹੜੀ ਦੇ ਮੌਕੇ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।

ਸ਼੍ਰੀ ਮੋਦੀ ਨੇ ਐੱਕਸ ‘ਤੇ ਵੱਖ-ਵੱਖ ਪੋਸਟਾਂ ਵਿੱਚ ਕਿਹਾ:

“ਸਾਰਿਆਂ ਨੂੰ ਲੋਹੜੀ ਦੀਆਂ ਬਹੁਤ-ਬਹੁਤ ਮੁਬਾਰਕਾਂ!”

***********

ਐੱਮਜੇਪੀਐੱਸ/ਐੱਸਆਰ