ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ ‘ਤੇ ਸਾਰੇ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਮਕਰ ਸੰਕ੍ਰਾਂਤੀ ਇੱਕ ਅਜਿਹਾ ਤਿਉਹਾਰ ਹੈ, ਜੋ ਭਾਰਤੀ ਸਭਿਆਚਾਰ ਅਤੇ ਪਰੰਪਰਾਵਾਂ ਦੀ ਖ਼ੁਸ਼ਹਾਲੀ ਨੂੰ ਦਰਸਾਉਂਦਾ ਹੈ ਅਤੇ ਸਦਭਾਵਨਾ, ਖ਼ੁਸ਼ਹਾਲੀ ਅਤੇ ਇੱਕਜੁੱਟਤਾ ਦੀ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਤਿਲ ਅਤੇ ਗੁੜ ਦੀ ਮਿਠਾਸ ਹਰ ਕਿਸੇ ਦੇ ਜੀਵਨ ਵਿੱਚ ਖ਼ੁਸ਼ੀ ਅਤੇ ਸਫਲਤਾ ਲਿਆਏਗੀ ਅਤੇ ਰਾਸ਼ਟਰ ਦੀ ਭਲਾਈ ਲਈ ਸੂਰਜ ਦੇਵਤਾ ਤੋਂ ਅਸ਼ੀਰਵਾਦ ਵੀ ਮੰਗਿਆ।
ਸ਼੍ਰੀ ਮੋਦੀ ਨੇ ਸੂਰਜ ਦੇਵਤਾ ਤੋਂ ਅਸ਼ੀਰਵਾਦ ਮੰਗਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਵੀ ਸਾਂਝਾ ਕੀਤਾ, ਜਿਸ ਵਿੱਚ ਇਸ ਤਿਉਹਾਰ ਦੇ ਅਧਿਆਤਮਕ ਮਹੱਤਵ ‘ਤੇ ਜ਼ੋਰ ਦਿੱਤਾ ਗਿਆ ਹੈ ।
ਸ਼੍ਰੀ ਮੋਦੀ ਨੇ ਐੱਕਸ ‘ਤੇ ਵੱਖ-ਵੱਖ ਪੋਸਟਾਂ ਵਿੱਚ ਲਿਖਿਆ:
“ਸਾਰੇ ਦੇਸ਼-ਵਾਸੀਆਂ ਨੂੰ ਮਕਰ ਸੰਕ੍ਰਾਂਤੀ ਦੀਆਂ ਸ਼ੁਭਕਾਮਨਾਵਾਂ। ਤਿਲ ਅਤੇ ਗੁੜ ਦੀ ਮਿਠਾਸ ਨਾਲ ਭਰਪੂਰ ਭਾਰਤੀ ਸਭਿਆਚਾਰ ਅਤੇ ਪਰੰਪਰਾ ਦਾ ਇਹ ਦੈਵੀ ਮੌਕਾ, ਸਾਰਿਆਂ ਦੇ ਜੀਵਨ ਵਿੱਚ ਖ਼ੁਸ਼ੀ, ਖ਼ੁਸ਼ਹਾਲੀ ਅਤੇ ਸਫਲਤਾ ਲਿਆਵੇ। ਸੂਰਜ ਦੇਵਤਾ ਸਾਰਿਆਂ ਦਾ ਭਲਾ ਕਰਨ।”
सभी देशवासियों को मकर संक्रांति की असीम शुभकामनाएं। तिल और गुड़ की मिठास से भरा भारतीय संस्कृति एवं परंपरा का यह दिव्य अवसर हर किसी के जीवन में प्रसन्नता, संपन्नता और सफलता लेकर आए। सूर्यदेव सबका कल्याण करें।
— Narendra Modi (@narendramodi) January 14, 2026
“ਸੰਕ੍ਰਾਂਤੀ ਦੇ ਇਸ ਪਵਿੱਤਰ ਮੌਕੇ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਾਨਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਇਆ ਜਾਂਦਾ ਹੈ। ਮੈਂ ਸੂਰਜ ਦੇਵਤਾ ਨੂੰ ਸਾਰਿਆਂ ਦੀ ਖ਼ੁਸ਼ੀ, ਖ਼ੁਸ਼ਹਾਲੀ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।”
सूर्यो देवो दिवं गच्छेत् मकरस्थो रविः प्रभुः।
उत्तरायणे महापुण्यं सर्वपापप्रणाशनम्॥”
संक्रांति के इस पावन अवसर को देश के विभिन्न हिस्सों में स्थानीय रीति-रिवाजों के अनुसार मनाया जाता है। मैं सूर्यदेव से सबके सुख-सौभाग्य और उत्तम स्वास्थ्य की कामना करता हूं।
सूर्यो देवो दिवं गच्छेत् मकरस्थो रविः प्रभुः।
उत्तरायणे महापुण्यं सर्वपापप्रणाशनम्॥ pic.twitter.com/zxGY8H5ZvP
— Narendra Modi (@narendramodi) January 14, 2026
************
ਐੱਮਜੇਪੀਐੱਸ/ਐੱਸਆਰ