Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ 28ਵੇਂ ਸੰਮੇਲਨ (ਸੀਐੱਸਪੀਓਸੀ) ਵਿੱਚ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ

ਪ੍ਰਧਾਨ ਮੰਤਰੀ ਨੇ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ 28ਵੇਂ ਸੰਮੇਲਨ (ਸੀਐੱਸਪੀਓਸੀ) ਵਿੱਚ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੰਸਦ ਭਵਨ ਕੰਪਲੈਕਸ ਦੇ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ 28ਵੇਂ ਸੰਮੇਲਨ (ਸੀਐੱਸਪੀਓਸੀ) ਵਿੱਚ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ।

ਸ਼੍ਰੀ ਮੋਦੀ ਨੇ ਐੱਕਸ ‘ਤੇ ਵੱਖ-ਵੱਖ ਪੋਸਟਾਂ ਵਿੱਚ ਕਿਹਾ:

“ਨਵੀਂ ਦਿੱਲੀ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ 28ਵੇਂ ਸੰਮੇਲਨ ਵਿੱਚ ਭਾਰਤ ਦੀਆਂ ਲੋਕਤੰਤਰੀ ਰਵਾਇਤਾਂ ਨੂੰ ਵਿਸ਼ਵ ਮੰਚ ‘ਤੇ ਸਾਂਝਾ ਕਰਨਾ ਇੱਕ ਅਭੁੱਲ ਤਜਰਬਾ ਰਿਹਾ।”

https://x.com/narendramodi/status/2011830034248732696?s=20 

“ਲੋਕਤੰਤਰੀ ਭਾਵਨਾ ਸਾਡੀਆਂ ਰਗਾਂ ਵਿੱਚ, ਸਾਡੇ ਮਨ ਵਿੱਚ ਅਤੇ ਸਾਡੇ ਸੰਸਕਾਰਾਂ ਵਿੱਚ ਹੈ ਅਤੇ ਇਹ ਸੰਸਕਾਰ ਸਾਨੂੰ ਸਾਡੇ ਲੋਕਤੰਤਰ ਤੋਂ ਮਿਲੇ ਹਨ।”

https://x.com/narendramodi/status/2011830303778800039?s=20 

“ਅੱਜ ਜਦੋਂ ਦੁਨੀਆ ਬੇਮਿਸਾਲ ਤਬਦੀਲੀ ਦੇ ਦੌਰ ਵਿੱਚੋਂ ਲੰਘ ਰਹੀ ਹੈ, ਓਦੋਂ ਭਾਰਤ ਹਰ ਮੰਚ ‘ਤੇ ਗਲੋਬਲ ਸਾਊਥ ਦੇ ਹਿਤਾਂ ਨੂੰ ਪੂਰੀ ਮਜ਼ਬੂਤੀ ਨਾਲ ਚੁੱਕ ਰਿਹਾ ਹੈ।”

https://x.com/narendramodi/status/2011830564375183848?s=20 

************

ਐੱਮਜੇਪੀਐੱਸ/ ਐੱਸਆਰ