Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਸਥਾਪਨਾ ਦਿਵਸ ‘ਤੇ ਸਾਰੇ ਕਰਮਚਾਰੀਆਂ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ  ਦ੍ਰਿੜ੍ਹ ਇਰਾਦੇ, ਅਨੁਸ਼ਾਸਨ ਅਤੇ ਸਮਰਪਣ ਲਈ ਜਾਣਿਆ ਜਾਂਦਾ ਸੀਆਈਐੱਸਐੱਫ ਦੇਸ਼ ਭਰ ਵਿੱਚ ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਫ਼ਰਜ਼ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਭਾਰਤ ਦੀ ਸੁਰੱਖਿਆ ਅਤੇ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਦਿੰਦੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਆਪਣੀ ਪੋਸਟ ਵਿੱਚ ਲਿਖਿਆ:

ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਨਿੱਘੀਆਂ ਸ਼ੁਭਕਾਮਨਾਵਾਂ।

ਆਪਣੇ ਦ੍ਰਿੜ੍ਹ ਇਰਾਦੇ, ਅਨੁਸ਼ਾਸਨ ਅਤੇ ਸਮਰਪਣ ਲਈ ਜਾਣਿਆ ਜਾਂਦਾ ਸੀਆਈਐੱਸਐੱਫ ਦੇਸ਼ ਭਰ ਵਿੱਚ ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਫ਼ਰਜ਼ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਭਾਰਤ ਦੀ ਸੁਰੱਖਿਆ ਅਤੇ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ ਪਾਉਂਦੀ ਹੈ।

@CISFHQrs

*****

ਐਮਜੇਪੀਐਸ/ਵੀਜੇ