Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਯੋਗ ਕਿਸ ਤਰ੍ਹਾਂ ਰਵਾਇਤੀ ਸਿਹਤ ਅਭਿਆਸ ਤੋਂ ਵਿਕਸਿਤ ਹੋ ਕੇ ਸਿਹਤ ਅਤੇ ਤੰਦਰੁਸਤੀ ਲਈ ਸਬੂਤ-ਅਧਾਰਿਤ ਨਜ਼ਰੀਆ ਬਣ ਗਿਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਰਾਜ ਮੰਤਰੀ ਸ਼੍ਰੀ ਪ੍ਰਤਾਪਰਾਓ ਜਾਧਵ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ ਪਿਛਲੇ ਇੱਕ ਦਹਾਕੇ ਵਿੱਚ ਯੋਗ ਇੱਕ ਰਵਾਇਤੀ ਸਿਹਤ ਅਭਿਆਸ ਤੋਂ ਵਿਕਸਿਤ ਹੋ ਕੇ ਸਿਹਤ ਅਤੇ ਤੰਦਰੁਸਤੀ ਲਈ ਇੱਕ ਸਬੂਤ-ਅਧਾਰਿਤ ਨਜ਼ਰੀਆ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਵਿਗਿਆਨਕ ਖੋਜ, ਡਿਜੀਟਲ ਇਨੋਵੇਸ਼ਨ ਅਤੇ ਵਿਸ਼ਵ-ਵਿਆਪੀ ਸਹਿਯੋਗ ਨਾਲ ਦੁਨੀਆ ਨੂੰ ਇਸਦੇ ਲਾਭਾਂ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਮਿਲ ਰਹੀ ਹੈ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

“ਕੇਂਦਰੀ ਰਾਜ ਮੰਤਰੀ ਸ਼੍ਰੀ @mpprataprao ਨੇ ਵਿਸਤਾਰ ਨਾਲ ਦੱਸਿਆ ਕਿ ਕਿਵੇਂ ਪਿਛਲੇ ਇੱਕ ਦਹਾਕੇ ਵਿੱਚ ਯੋਗ ਇੱਕ ਰਵਾਇਤੀ ਸਿਹਤ ਅਭਿਆਸ ਤੋਂ ਵਿਕਸਿਤ ਹੋ ਕੇ ਸਿਹਤ ਅਤੇ ਤੰਦਰੁਸਤੀ ਲਈ ਇੱਕ ਸਬੂਤ-ਅਧਾਰਿਤ ਨਜ਼ਰੀਆ ਬਣ ਗਿਆ ਹੈ। ਵਿਗਿਆਨਕ ਖੋਜ, ਡਿਜੀਟਲ ਇਨੋਵੇਸ਼ਨ ਅਤੇ ਵਿਸ਼ਵ-ਵਿਆਪੀ ਸਹਿਯੋਗ ਦੁਨੀਆ ਨੂੰ ਇਸਦੇ ਲਾਭਾਂ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਕਰ ਰਹੇ ਹਨ।”

dailypioneer.com/news/yoga-lead… 

ਨਮੋ ਐਪ ਦੇ ਜ਼ਰੀਏ

*********

ਐੱਮਜੇਪੀਐੱਸ/ ਵੀਜੇ