ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੋਸ ਐਂਟੋਨੀਓ ਕਾਸਟ ਰਿਸਟ ਨੂੰ ਚਿਲੀ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਭਾਰਤ ਅਤੇ ਚਿਲੀ ਵਿਚਕਾਰ ਨਿੱਘੇ ਅਤੇ ਦੋਸਤਾਨਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਪਾਰ, ਤਕਨਾਲੋਜੀ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਡੂੰਘਾ ਕਰਨ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਕਰਦੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, “ਇੱਕ ਸਫਲ ਕਾਰਜਕਾਲ ਲਈ ਮੇਰੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ!”
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
“ਚਿਲੀ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ‘ਤੇ ਜੋਸ ਐਂਟੋਨੀਓ ਕਾਸਟ ਰਿਸਟ ਨੂੰ ਤਹਿ ਦਿਲੋਂ ਵਧਾਈਆਂ। ਮੈਂ ਭਾਰਤ ਅਤੇ ਚਿਲੀ ਵਿਚਕਾਰ ਨਿੱਘੇ ਅਤੇ ਦੋਸਤਾਨਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਪਾਰ, ਤਕਨਾਲੋਜੀ ਅਤੇ ਊਰਜਾ ਦੇ ਖੇਤਰਾਂ ਵਿੱਚ ਸਾਡੇ ਸਹਿਯੋਗ ਨੂੰ ਹੋਰ ਡੂੰਘਾ ਕਰਨ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ। ਇੱਕ ਸਫਲ ਕਾਰਜਕਾਲ ਲਈ ਮੇਰੀਆਂ ਸ਼ੁਭਕਾਮਨਾਵਾਂ!”
@joseantoniokast
Warm congratulations to José Antonio Kast Rist on assuming the office of the President of Chile. I look forward to working closely with him to further strengthen the warm and friendly relations between India and Chile and to deepen our cooperation across trade, technology and…
— Narendra Modi (@narendramodi) March 13, 2026
***
ਐੱਮਜੇਪੀਐੱਸ/ਵੀਜੇ