Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਵਰੋਜ਼ ਦੇ ਮੌਕੇ ’ਤੇ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵਰੋਜ਼ ਦੇ ਵਿਸ਼ੇਸ਼ ਮੌਕੇ ’ਤੇ ਦੇਸ਼ ਵਾਸੀਆਂ ਨੂੰ ਆਪਣੀਆਂ ਦਿਲੋਂ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਆਪਣੀ ਇੱਕ ਪੋਸਟ ਵਿੱਚ ਲਿਖਿਆ:

“ਨਵਰੋਜ਼ ਦੇ ਵਿਸ਼ੇਸ਼ ਮੌਕੇ ’ਤੇ ਸ਼ੁਭਕਾਮਨਾਵਾਂ।

ਕਾਮਨਾ ਕਰਦਾ ਹਾਂ ਕਿ ਇਹ ਨਵਾਂ ਸਾਲ ਸੁਖ- ਖ਼ੁਸ਼ਹਾਲੀ ਅਤੇ ਖ਼ੁਸ਼ੀਆਂ ਨਾਲ ਭਰਪੂਰ ਹੋਵੇ। ਸਾਰਿਆਂ ਦੀ ਸਿਹਤ ਚੰਗੀ  ਰਹੇ ਅਤੇ ਸਭ ਦੀਆਂ ਇੱਛਾਵਾਂ ਪੂਰੀਆਂ ਹੋਣ।

ਨਵਰੋਜ਼ ਮੁਬਾਰਕ!”

****

ਐੱਮਜੇਪੀਐੱਸ/ਪੀਆਰਕੇ