Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੀ ਸੂਰਜੀ ਊਰਜਾ ਸਮਰੱਥਾ ਵਿੱਚ ਬੇਮਿਸਾਲ ਪ੍ਰਗਤੀ ਨੂੰ ਉਜਾਗਰ ਕਰਨ ਵਾਲਾ ਇੱਕ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਵੱਧ ਸਾਲਾਨਾ ਸੂਰਜੀ ਊਰਜਾ ਸਮਰੱਥਾ ਦਾ ਵਾਧਾ ਦਰਜ ਕਰਨ ਦੀ ਪ੍ਰਾਪਤੀ ਨੂੰ ਉਜਾਗਰ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਭਾਰਤ ਦੀ ਮਹੱਤਵਪੂਰਨ ਪ੍ਰਾਪਤੀ ‘ਤੇ ਪ੍ਰਤੀਕਿਰਿਆ ਦਿੱਤੀ, ਜਿਸ ਨੂੰ ਕੇਂਦਰੀ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨੇ ਉਜਾਗਰ ਕੀਤਾ।

ਪ੍ਰਧਾਨ ਮੰਤਰੀ ਨੇ ‘ਐੱਕਸ’ ‘ਤੇ ਲਿਖਿਆ:

“ਕੇਂਦਰੀ ਮੰਤਰੀ ਸ਼੍ਰੀ @JoshiPralhad ਦੇ ਅਨੁਸਾਰ ਭਾਰਤ ਨੇ ਸੂਰਜੀ ਊਰਜਾ ਸਮਰੱਥਾ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਸਾਲਾਨਾ ਵਾਧਾ ਦਰਜ ਕੀਤਾ ਹੈ।”

 

*** *** *** 

ਐੱਮਜੇਪੀਐੱਸ/ਪੀਆਰਕੇ