Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਸਦ ਕੰਪਲੈਕਸ ਵਿੱਚ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਸੰਸਦ ਕੰਪਲੈਕਸ ਵਿਖੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ਪੋਸਟ ਵਿੱਚ ਲਿਖਿਆ:

“ਅੱਜ ਸਵੇਰੇ ਸੰਸਦ ਕੰਪਲੈਕਸ ਵਿਖੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ।”

************

ਐੱਮਜੇਪੀਐੱਸ/ਐੱਸਟੀ