ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦਿਵਸ ਦੇ ਮੌਕੇ ‘ਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ‘ਐਕਸ’ ‘ਤੇ ਪੋਸਟ ਕੀਤਾ:
“ਮਹਾਰਾਸ਼ਟਰ ਦਿਵਸ ਦੇ ਮੌਕੇ ‘ਤੇ ਮਹਾਰਾਸ਼ਟਰ ਦੀਆਂ ਮੇਰੀਆਂ ਸਾਰੀਆਂ ਭੈਣਾਂ ਅਤੇ ਭਰਾਵਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ। ਮਹਾਰਾਸ਼ਟਰ ਦੀ ਸਮਾਜਿਕ ਜਾਗਰੂਕਤਾ, ਸਭਿਆਚਾਰਕ ਅਮੀਰੀ ਅਤੇ ਸਾਰੇ ਖੇਤਰਾਂ ਵਿੱਚ ਅਗਵਾਈ ਦਾ ਇੱਕ ਲੰਮਾ ਇਤਿਹਾਸ ਰਿਹਾ ਹੈ। ਸਾਹਿਤ, ਥੀਏਟਰ, ਸੰਗੀਤ ਅਤੇ ਸਿਨੇਮਾ ਤੋਂ ਲੈ ਕੇ ਉਦਯੋਗ, ਸਿੱਖਿਆ, ਵਿਗਿਆਨ ਅਤੇ ਜਨਤਕ ਸੇਵਾ ਤੱਕ ਮਹਾਰਾਸ਼ਟਰ ਨੇ ਰਾਸ਼ਟਰ ਦੇ ਵਿਕਾਸ ਵਿੱਚ ਅਮਿੱਟ ਯੋਗਦਾਨ ਦਿੱਤਾ ਹੈ। ਮਹਾਰਾਸ਼ਟਰ ਦੀ ਨਿਰੰਤਰ ਤਰੱਕੀ ਅਤੇ ਇੱਥੋਂ ਦੇ ਮਹਾਨ ਲੋਕਾਂ ਦੀ ਭਲਾਈ ਲਈ ਪ੍ਰਾਰਥਨਾ ਕਰਦਾ ਹਾਂ।”
Best wishes to my sisters and brothers of Maharashtra on Maharashtra Day. Maharashtra has a long history of social awakening, cultural richness and leadership across sectors. From literature, theatre, music and cinema to industry, education, science and public service, the state…
— Narendra Modi (@narendramodi) May 1, 2026
“महाराष्ट्र दिनानिमित्त महाराष्ट्रातील माझ्या सर्व बंधू-भगिनींना हार्दिक शुभेच्छा. सामाजिक प्रबोधन, समृद्ध सांस्कृतिक परंपरा आणि विविध क्षेत्रांतील नेतृत्वाचा महाराष्ट्राला प्रदीर्घ गौरवशाली इतिहास लाभला आहे. साहित्य, नाट्य, संगीत, चित्रपट ते उद्योग, शिक्षण, विज्ञान आणि सार्वजनिक सेवा याद्वारे राज्याने भारताच्या प्रगतीत मोलाचे योगदान दिले आहे. महाराष्ट्राच्या निरंतर विकासासाठी आणि येथील महान जनतेच्या कल्याणासाठी मी प्रार्थना करतो.”
महाराष्ट्र दिनानिमित्त महाराष्ट्रातील माझ्या सर्व बंधू-भगिनींना हार्दिक शुभेच्छा. सामाजिक प्रबोधन, समृद्ध सांस्कृतिक परंपरा आणि विविध क्षेत्रांतील नेतृत्वाचा महाराष्ट्राला प्रदीर्घ गौरवशाली इतिहास लाभला आहे. साहित्य, नाट्य, संगीत, चित्रपट ते उद्योग, शिक्षण, विज्ञान आणि सार्वजनिक…
— Narendra Modi (@narendramodi) May 1, 2026
************
ਐੱਮਜੇਪੀਐੱਸ/ਪੀਆਰਕੇ