ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਦੀ ਬਰਸੀ ਦੇ ਮੌਕੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
“ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ।”
Tributes to former Prime Minister Shri Rajiv Gandhi Ji on his death anniversary.
— Narendra Modi (@narendramodi) May 21, 2026
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
Tributes to former Prime Minister Shri Rajiv Gandhi Ji on his death anniversary.
— Narendra Modi (@narendramodi) May 21, 2026