Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਤਾਮਿਲਨਾਡੂ ਦੇ ਮੁੱਖ ਮੰਤਰੀ ਥਿਰੂ ਸੀ. ਜੋਸੇਫ਼ ਵਿਜੈ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਪੋਸਟ ਕੀਤਾ;

“ਤਾਮਿਲਨਾਡੂ ਦੇ ਮੁੱਖ ਮੰਤਰੀ, ਥਿਰੂ @actorvijay ਨੇ ਅੱਜ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

@CMOTamilnadu”

 

************

ਐੱਮਜੇਪੀਐੱਸ/ਐੱਸਐੱਸ/ਐੱਸਟੀ