ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ‘ਤੇ ਵਾਤਾਵਰਣ ਚੁਣੌਤੀਆਂ ਨਾਲ ਨਜਿੱਠਣ ਲਈ ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦੇ ਸਮੂਹਿਕ ਕਾਰਵਾਈ ਅਤੇ ਜਨਤਕ ਭਾਗੀਦਾਰੀ ਦੇ ਸੱਦੇ ਨੂੰ ਉਜਾਗਰ ਕਰਨ ਵਾਲਾ ਇੱਕ ਲੇਖ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਮੰਤਰੀ ਨੇ ਇਨ੍ਹਾਂ ਚੁਣੌਤੀਆਂ ਨਾਲ ਕੁਦਰਤ ਅਧਾਰਤ ਹੱਲਾਂ ਰਾਹੀਂ ਨਜਿੱਠਣ ਦੀ ਵਕਾਲਤ ਕੀਤੀ ਜੋ ਟਿਕਾਊ, ਲਾਗਤ-ਪ੍ਰਭਾਵਸ਼ਾਲੀ ਅਤੇ ਲੰਬੇ ਸਮੇਂ ਦੇ ਵਾਤਾਵਰਣ ਲਾਭ ਪ੍ਰਦਾਨ ਕਰਨ ਦੇ ਸਮਰੱਥ ਹਨ।
ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਕੇਂਦਰੀ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇੱਕ ਹਰਿਆਲੀ ਭਰਪੂਰ ਦਿੱਲੀ ਵਿਕਾਸ ਅਤੇ ਵਾਤਾਵਰਣ ਜ਼ਿੰਮੇਵਾਰੀ ਨੂੰ ਸੰਤੁਲਿਤ ਕਰਨ ਲਈ ਭਾਰਤ ਦੀ ਵਚਨਬੱਧਤਾ ਦਾ ਪ੍ਰਤੀਕ ਹੋਵੇਗੀ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
“ਵਿਸ਼ਵ ਵਾਤਾਵਰਣ ਦਿਵਸ ‘ਤੇ, ਕੇਂਦਰੀ ਮੰਤਰੀ ਸ਼੍ਰੀ @byadavbjp ਕੁਦਰਤ-ਅਧਾਰਤ ਹੱਲਾਂ ਰਾਹੀਂ ਵਾਤਾਵਰਣਕ ਚੁਣੌਤੀਆਂ ਨਾਲ ਨਜਿੱਠਣ ਲਈ ਸਮੂਹਿਕ ਕਾਰਵਾਈ ਅਤੇ ਜਨਤਕ ਭਾਗੀਦਾਰੀ ਦੀ ਮੰਗ ਕਰਦੇ ਹਨ, ਜੋ ਟਿਕਾਊ, ਲਾਗਤ-ਪ੍ਰਭਾਵਸ਼ਾਲੀ ਅਤੇ ਲੰਬੇ ਸਮੇਂ ਦੇ ਵਾਤਾਵਰਣ ਲਾਭ ਪ੍ਰਦਾਨ ਕਰਨ ਦੇ ਸਮਰੱਥ ਹਨ।
ਉਨ੍ਹਾਂ ਜ਼ੋਰ ਦਿੱਤਾ ਹੈ ਕਿ ਇੱਕ ਹਰਿਆਲੀ ਭਰਪੂਰ ਦਿੱਲੀ ਵਿਕਾਸ ਨੂੰ ਵਾਤਾਵਰਣ ਜ਼ਿੰਮੇਵਾਰੀ ਨਾਲ ਸੰਤੁਲਿਤ ਕਰਨ ਲਈ ਭਾਰਤ ਦੀ ਵਚਨਬੱਧਤਾ ਦਾ ਪ੍ਰਤੀਕ ਹੋਵੇਗੀ।”
On World Environment Day, Union Minister Shri @byadavbjp calls for collective action and public participation to address environmental challenges through nature-based solutions that are sustainable, cost-effective and capable of delivering long-term ecological benefits.
— PMO India (@PMOIndia) June 5, 2026
*****
MJPS/SS/PRK

He… https://t.co/Hb9smBLWrd