Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਾਤਾਵਰਣ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀ ‘ਤੇ ਅਸਾਮ ਦੇ ਲੋਕਾਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਤਾਵਰਣ ਸੰਭਾਲ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀ ਹਾਸਲ ਕਰਨ ਲਈ ਅਸਾਮ ਦੇ ਲੋਕਾਂ, ਵਿਸ਼ੇਸ਼ ਕਰਕੇ ਰਾਜ ਦੀ ‘ਨਾਰੀ ਸ਼ਕਤੀ’ ਨੂੰ ਤਹਿ ਦਿਲੋਂ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜ ਦੀ ਨਾਰੀ ਸ਼ਕਤੀ ਨੇ ਇਸ ਮਹੱਤਵਪੂਰਨ ਯਤਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ, ਜਿਸ ਦਾ ਉਦੇਸ਼ ਇੱਕ ਟਿਕਾਊ ਗ੍ਰਹਿ ਦਾ ਨਿਰਮਾਣ ਕਰਨਾ ਹੈ।

ਪ੍ਰਧਾਨ ਮੰਤਰੀ ਨੇ ‘ਐਕਸ’ ‘ਤੇ ਪੋਸਟ ਕੀਤਾ: 

“ਸ਼ਲਾਘਾਯੋਗ ਪ੍ਰਾਪਤੀ। ਅਸਾਮ ਦੇ ਲੋਕਾਂ ਨੂੰ, ਵਿਸ਼ੇਸ਼ ਰੂਪ ਵਿੱਚ ਰਾਜ ਦੀ ‘ਨਾਰੀ ਸ਼ਕਤੀ’ ਨੂੰ ਇੱਕ ਟਿਕਾਊ ਗ੍ਰਹਿ ਦੇ ਨਿਰਮਾਣ ਦੇ ਉਦੇਸ਼ ਨਾਲ ਕੀਤੇ ਗਏ ਇਸ ਯਤਨ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਵਧਾਈ।”

**********

ਐੱਮਜੇਪੀਐੱਸ/ਐੱਸਐੱਸ/ਪੀਆਰਕੇ