Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਵਿਸ਼ਵ ਵਾਤਾਵਰਣ ਦਿਵਸ ‘ਤੇ ਪ੍ਰਧਾਨ ਮੰਤਰੀ ਨੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੇ ਤਹਿਤ ਗੁਜਰਾਤ ਦੇ ਸੂਰਤ ਵਿੱਚ ਰੁੱਖ ਲਗਾਏ

ਵਿਸ਼ਵ ਵਾਤਾਵਰਣ ਦਿਵਸ ‘ਤੇ ਪ੍ਰਧਾਨ ਮੰਤਰੀ ਨੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੇ ਤਹਿਤ ਗੁਜਰਾਤ ਦੇ ਸੂਰਤ ਵਿੱਚ ਰੁੱਖ ਲਗਾਏ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੇ ਤਹਿਤ ਸੂਰਤ ਵਿੱਚ ਰੁੱਖ ਲਗਾਏ।

ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਇੱਕਜੁੱਟ ਹੋਣ ਅਤੇ ਕੁਦਰਤ ਨੂੰ ਹਰਾ-ਭਰਾ ਬਣਾਉਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਨੂੰ ਸੁਰੱਖਿਅਤ ਰੱਖਣ ਦੇ ਆਪਣੇ ਸਮੂਹਿਕ ਸੰਕਲਪ ਨੂੰ ਦੁਹਰਾਉਣ ਦਾ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਵਿਸ਼ਵ ਵਾਤਾਵਰਣ ਦਿਵਸ ‘ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੇ ਤਹਿਤ ਸੂਰਤ ਵਿੱਚ ਰੁੱਖ ਲਗਾਉਣ ਦਾ ਸੁਭਾਗ ਮਿਲਿਆ। ਆਓ, ਅਸੀਂ ਸਾਰੇ ਮਿਲ ਕੇ ਕੁਦਰਤ ਨੂੰ ਹਰਾ-ਭਰਾ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਨੂੰ ਸੁਰੱਖਿਅਤ ਰੱਖਣ ਦੇ ਆਪਣੇ ਸੰਕਲਪ ਨੂੰ ਦੁਹਰਾਈਏ।”

***************

ਐੱਮਜੇਪੀਐੱਸ/ਐੱਸਐੱਸ/ਪੀਆਰਕੇ