ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਕ੍ਰਿਤ ਵਿੱਚ ਇੱਕ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਸਮਾਜ ਦੀ ਭਲਾਈ ਲਈ ਸਮਰਪਿਤ ਇੱਕ ਸੱਚੇ ਬੁੱਧੀਮਾਨ ਵਿਅਕਤੀ ਦੇ ਗੁਣਾਂ ‘ਤੇ ਚਾਨਣਾ ਪਾਇਆ ਗਿਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ‘ਸਭਕਾ ਸਾਥ, ਸਭਕਾ ਵਿਕਾਸ’ ਦੀ ਭਾਵਨਾ ਤੋਂ ਪ੍ਰੇਰਿਤ ਨਿਰੰਤਰ ਯਤਨਾਂ ਦੇ ਜ਼ਰੀਏ, ਅਸੀਂ ਅੱਜ ਇੱਕ ਮਜ਼ਬੂਤ ਅਤੇ ਆਤਮ-ਨਿਰਭਰ ਭਾਰਤ ਵੱਲ ਅੱਗੇ ਵਧ ਰਹੇ ਹਾਂ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:
“ਰਾਸ਼ਟਰ ਨਿਰਮਾਣ ਲਈ ਸਮਰਪਣ ਅਤੇ ਸੇਵਾ ਭਾਵਨਾ ਸਾਡੀ ਅਣਮੁੱਲੀ ਪੂੰਜੀ ਰਹੀ ਹੈ। ਬੀਤੇ 12 ਸਾਲਾਂ ਵਿੱਚ ‘ਸਭਕਾ ਸਾਥ, ਸਭਕਾ ਵਿਕਾਸ’ ਦੀ ਭਾਵਨਾ ਤੋਂ ਪ੍ਰੇਰਿਤ ਲਗਾਤਾਰ ਯਤਨਾਂ ਸਦਕਾ ਹੀ ਅੱਜ ਅਸੀਂ ਇੱਕ ਮਜ਼ਬੂਤ ਅਤੇ ਆਤਮ-ਨਿਰਭਰ ਭਾਰਤ ਵੱਲ ਅਗਾਂਹ ਵਧ ਰਹੇ ਹਾਂ।
#12YearsOfSeva
आर्यकर्माणि रज्यन्ते भूतिकर्माणि कुर्वते।
हितं च नाभ्यसुयन्ति स वै पण्डित उच्यते॥”
ਉਹ ਵਿਅਕਤੀ ਜੋ ਹਮੇਸ਼ਾ ਨੇਕ ਅਤੇ ਗੁਣਵਾਨ ਕੰਮਾਂ ਵਿੱਚ ਰੁੱਝਿਆ ਰਹਿੰਦਾ ਹੈ, ਤਰੱਕੀ ਅਤੇ ਸਮਾਜ ਦੀ ਭਲਾਈ ਲਈ ਸਮਰਪਿਤ ਰਹਿੰਦਾ ਹੈ, ਦੂਜਿਆਂ ਦੇ ਲਾਭਕਾਰੀ ਬੋਲਾਂ ਅਤੇ ਕੰਮਾਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਪ੍ਰਤੀ ਕੋਈ ਦੁਰਭਾਵਨਾ ਨਹੀਂ ਰੱਖਦਾ, ਉਸਨੂੰ ਹੀ ਸੱਚਮੁੱਚ ਬੁੱਧੀਮਾਨ ਕਿਹਾ ਜਾਂਦਾ ਹੈ।
राष्ट्र निर्माण के लिए समर्पण और सेवाभाव हमारी अमूल्य पूंजी रही है। बीते 12 वर्षों में ‘सबका साथ, सबका विकास’ की भावना से प्रेरित निरंतर प्रयासों से ही आज हम एक सशक्त और आत्मनिर्भर भारत की ओर अग्रसर हैं। #12YearsOfSeva
आर्यकर्मणि रज्यन्ते भूतिकर्माणि कुर्वते।
हितं च… pic.twitter.com/wDM9MC4n2Y
— Narendra Modi (@narendramodi) June 9, 2026
*********
ਐੱਮਜੇਪੀਐੱਸ/ਐੱਸਐੱਸ/ਪੀਆਰਕੇ
राष्ट्र निर्माण के लिए समर्पण और सेवाभाव हमारी अमूल्य पूंजी रही है। बीते 12 वर्षों में 'सबका साथ, सबका विकास' की भावना से प्रेरित निरंतर प्रयासों से ही आज हम एक सशक्त और आत्मनिर्भर भारत की ओर अग्रसर हैं। #12YearsOfSeva
— Narendra Modi (@narendramodi) June 9, 2026
आर्यकर्मणि रज्यन्ते भूतिकर्माणि कुर्वते।
हितं च… pic.twitter.com/wDM9MC4n2Y