ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਕ੍ਰਿਤ ਵਿੱਚ ਇੱਕ ਸੁਭਾਸ਼ਤਮ ਸਾਂਝਾ ਕੀਤਾ, ਜਿਸਦਾ ਭਾਵ ਹੈ ਕਿ ਲੋਕ ਸੇਵਾ ਹੀ ਸੁਸ਼ਾਸਨ ਦੀ ਸਭ ਤੋਂ ਵੱਡੀ ਕਸੌਟੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜੋ ਵਿਅਕਤੀ ਨਿਮਰਤਾ, ਸਮਰਪਣ ਅਤੇ ਫ਼ਰਜ਼ ਪਛਾਣਦਿਆਂ ਲਗਾਤਾਰ ਕੰਮ ਕਰਦਾ ਹੈ, ਉਹੀ ਜਨਤਾ ਦਾ ਵਿਸ਼ਵਾਸ ਜਿੱਤਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਆਪਣੀ ਪੋਸਟ ਵਿੱਚ ਲਿਖਿਆ:
“ਲੋਕ ਸੇਵਾ ਹੀ ਸੁਸ਼ਾਸਨ ਦੀ ਸਭ ਤੋਂ ਵੱਡੀ ਕਸੌਟੀ ਹੈ। ਨਿਮਰਤਾ, ਸਮਰਪਣ ਅਤੇ ਫ਼ਰਜ਼ ਪਛਾਣਦਿਆਂ ਲਗਾਤਾਰ ਕੰਮ ਕਰਨ ਵਾਲਾ ਵਿਅਕਤੀ ਹੀ ਜਨਤਾ ਦਾ ਵਿਸ਼ਵਾਸ ਜਿੱਤਦਾ ਹੈ।”
सदानुरक्तप्रकृतिः प्रजापालनतत्परः।
विनीतात्मा हि नृपतिर्भूयसी श्रियमश्नुते॥”
ਇੱਕ ਲੋਕ ਨੁਮਾਇੰਦਾ ਜੋ ਸੇਵਾ ਨੂੰ ਇੱਕ ਪਵਿੱਤਰ ਫ਼ਰਜ਼ ਮੰਨਦਾ ਹੈ, ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਦਾ ਹੈ, ਸੁਸ਼ਾਸਨ ਰਾਹੀਂ ਉਨ੍ਹਾਂ ਦੀ ਸੁਰੱਖਿਆ ਅਤੇ ਖ਼ੁਸ਼ਹਾਲੀ ਯਕੀਨੀ ਬਣਾਉਂਦਾ ਹੈ ਅਤੇ ਨਿਮਰਤਾ, ਆਤਮ-ਅਨੁਸ਼ਾਸਨ ਤੇ ਵਿਕਾਸ ਪ੍ਰਤੀ ਵਚਨਬੱਧਤਾ ਦੇ ਨਾਲ ਸਮਾਜ ਦੀ ਤਰੱਕੀ ਦੇ ਰਾਹ ‘ਤੇ ਸਮਰਪਿਤ ਰਹਿੰਦਾ ਹੈ, ਉਹੀ ਅਸਲ ਵਿੱਚ ਜਨਤਾ ਦਾ ਵਿਸ਼ਵਾਸ, ਸਤਿਕਾਰ, ਮਾਨਤਾ ਅਤੇ ਖ਼ੁਸ਼ਹਾਲੀ ਹਾਸਲ ਕਰਦਾ ਹੈ।
जनसेवा ही सुशासन की सबसे बड़ी कसौटी है। विनम्रता, समर्पण और कर्तव्यनिष्ठा के साथ निरंतर कार्य करने वाला व्यक्ति ही जनविश्वास अर्जित करता है।
सदानुरक्तप्रकृतिः प्रजापालनतत्परः।
विनीतात्मा हि नृपतिर्भूयसी श्रियमश्नुते॥ pic.twitter.com/mn0Ax0F8hs
— Narendra Modi (@narendramodi) June 10, 2026
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ