Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਤਿਰੂਵੱਲੂਰ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਤਿਰੂਵੱਲੂਰ ਜ਼ਿਲ੍ਹੇ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ ਹੈ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। 

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;

“ਤਾਮਿਲਨਾਡੂ ਦੇ ਤਿਰੂਵੱਲੂਰ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਦੌਰਾਨ ਲੋਕਾਂ ਦੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਜਿਨ੍ਹਾਂ ਲੋਕਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀ ਹਮਦਰਦੀ ਹੈ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪੀਐੱਮ@narendramodi”

 

********

ਐੱਮਜੇਪੀਐੱਸ/ਐੱਸਐੱਸ/ਐੱਸਟੀ