ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਦਾ ਇੱਕ ਲੇਖ ਸਾਂਝਾ ਕੀਤਾ।
ਲੇਖ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਜਨਤਾ ਦਾ ਵਿਸ਼ਵਾਸ ਸੁਸ਼ਾਸਨ ਦੀ ਸਭ ਤੋਂ ਵੱਡੀ ਪੂੰਜੀ ਹੈ। ਪਿਛਲੇ 12 ਸਾਲਾਂ ਵਿੱਚ ਹੋਈਆਂ ਤਬਦੀਲੀਆਂ ਨਾਲ ਨਾ ਸਿਰਫ਼ ਸ਼ਾਸਨ ਅਤੇ ਪ੍ਰਸ਼ਾਸਨ ਵਿੱਚ ਲੋਕਾਂ ਦਾ ਭਰੋਸਾ ਮਜ਼ਬੂਤ ਹੋਇਆ ਹੈ, ਸਗੋਂ ਵੱਖ-ਵੱਖ ਭਲਾਈ ਸਕੀਮਾਂ ਨੇ ਕਰੋੜਾਂ ਨਾਗਰਿਕਾਂ ਦੇ ਜੀਵਨ ਨੂੰ ਵਧੇਰੇ ਆਰਾਮਦਾਇਕ, ਸੁਰੱਖਿਅਤ ਅਤੇ ਸਨਮਾਨਜਨਕ ਬਣਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਲੇਖ ਵਿੱਚ ਨਾਗਰਿਕਾਂ ’ਤੇ ਵਿਕਾਸ ਦੇ ਪ੍ਰਭਾਵ ਦਾ ਵਿਸਥਾਰ ਨਾਲ ਵਰਣਨ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਲਿਖਿਆ;
“ਜਨਤਾ ਦਾ ਵਿਸ਼ਵਾਸ ਹੀ ਚੰਗੇ ਸ਼ਾਸਨ ਦੀ ਸਭ ਤੋਂ ਵੱਡੀ ਪੂੰਜੀ ਹੈ। ਪਿਛਲੇ 12 ਸਾਲਾਂ ਵਿੱਚ ਹੋਈਆਂ ਤਬਦੀਲੀਆਂ ਨਾ ਸਿਰਫ਼ ਸ਼ਾਸਨ-ਪ੍ਰਸ਼ਾਸਨ ਪ੍ਰਤੀ ਲੋਕਾਂ ਦਾ ਭਰੋਸਾ ਮਜ਼ਬੂਤ ਕਰਨ ਵਿੱਚ ਸਫ਼ਲ ਰਹੇ ਹਨ, ਸਗੋਂ ਲੋਕ-ਭਲਾਈ ਯੋਜਨਾਵਾਂ ਦੇ ਮਾਧਿਅਮ ਰਾਹੀਂ ਕਰੋੜਾਂ ਨਾਗਰਿਕਾਂ ਦੇ ਜੀਵਨ ਨੂੰ ਵਧੇਰੇ ਸੁਖਾਲਾ, ਸੁਰੱਖਿਅਤ ਅਤੇ ਸਨਮਾਨਜਨਕ ਬਣਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸੇ ਸਬੰਧ ਵਿੱਚ ਕੇਂਦਰੀ ਮੰਤਰੀ @PiyushGoyal ਜੀ ਨੇ ਇਸ ਲੇਖ ਵਿੱਚ ਵਿਸਥਾਰ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਹਨ…”
जन विश्वास ही सुशासन की सबसे बड़ी पूंजी है। बीते 12 वर्षों में हुए परिवर्तन न केवल शासन-प्रशासन के प्रति लोगों का भरोसा मजबूत करने में सफल रहे हैं, बल्कि जनकल्याणकारी योजनाओं के माध्यम से करोड़ों नागरिकों के जीवन को अधिक सहज, सुरक्षित और सम्मानजनक बनाने में भी महत्वपूर्ण भूमिका… https://t.co/8C8iK5B8eI
— PMO India (@PMOIndia) June 22, 2026
*****
ਐੱਮਜੇਪੀਐੱਸ/ਐੱਸਐੱਸ/ਐੱਸਟੀ