ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਜੀਂਦ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਗਮ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਸਮਾਗਮ ਸਥਾਨ ‘ਤੇ ਪਹੁੰਚਣ ‘ਤੇ ਉਨ੍ਹਾਂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਖੇਤਰ ਆਪਣੇ ਸਮ੍ਰਿੱਧ ਇਤਿਹਾਸਕ, ਬਹਾਦਰੀ ਭਰਪੂਰ ਅਤੇ ਅਧਿਆਤਮਕ ਵਿਰਾਸਤ ਲਈ ਜਾਣਿਆ ਜਾਂਦਾ ਹੈ, ਜਿਸ ਨੂੰ ਸ਼ਕਤੀਪੀਠ ਮਾਤਾ ਜਯੰਤੀ ਦਾ ਅਸ਼ੀਰਵਾਦ ਪ੍ਰਾਪਤ ਹੈ।
ਸ਼੍ਰੀ ਮੋਦੀ ਨੇ ਐੱਕਸ ‘ਤੇ ਲੜੀਵਾਰ ਪੋਸਟਾਂ ਵਿੱਚ ਕਿਹਾ:
ਭਾਰਤ ਨੇ ਹਰੀ ਗਤੀਸ਼ੀਲਤਾ ਵੱਲ ਇੱਕ ਵੱਡੀ ਛਾਲ ਮਾਰੀ ਹੈ!
ਜੀਂਦ ਵਿੱਚ ਜੀਂਦ ਅਤੇ ਸੋਨੀਪਤ ਦਰਮਿਆਨ ਭਾਰਤ ਦੀ ਪਹਿਲੀ ਸਵਦੇਸ਼ੀ ਹਾਈਡ੍ਰੋਜਨ ਸੰਚਾਲਿਤ ਰੇਲ ਨੂੰ ਹਰੀ ਝੰਡੀ ਦਿਖਾਈ।
ਇਹ ਸ਼ਾਨਦਾਰ ਉਪਲਬਧੀ ਭਾਰਤੀ ਰੇਲਵੇ ਦੀ ਟੀਮ ਦੀ ਨਵੀਨ ਸੋਚ ਅਤੇ ਸਮਰਪਣ ਨੂੰ ਦਰਸਾਉਂਦੀ ਹੈ। ਇਹ ਆਤਮ-ਨਿਰਭਰ ਭਾਰਤ ਅਤੇ ਸਵੱਛ, ਭਵਿੱਖ ਲਈ ਤਿਆਰ ਆਵਾਜਾਈ ਪ੍ਰਣਾਲੀ ਪ੍ਰਤੀ ਸਾਡੀ ਵਚਨਬੱਧਤਾ ਦਾ ਮਾਣਮੱਤਾ ਪ੍ਰਤੀਕ ਹੈ।
India takes a major leap towards green mobility!
In Jind, flagged off India’s first indigenous hydrogen-powered train between Jind and Sonipat.
This remarkable achievement reflects the ingenuity and dedication of the Indian Railways team. It is a proud symbol of Aatmanirbhar… pic.twitter.com/hVo89u5vvI
— Narendra Modi (@narendramodi) July 17, 2026
ਹਰਿਆਣਾ ਦੇ ਜੀਂਦ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਰੇਲ ਨੂੰ ਹਰੀ ਝੰਡੀ ਦਿਖਾ ਕੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ। ਸਵੱਛ, ਹਰਿਤ ਅਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਇਹ ਇੱਕ ਵੱਡੀ ਪ੍ਰਾਪਤੀ ਹੈ। ਅਤਿ–ਆਧੁਨਿਕ ਤਕਨਾਲੋਜੀ ਨਾਲ ਤਿਆਰ ਕੀਤੀ ਗਈ ਇਹ ਰੇਲਗੱਡੀ ਨਾ ਸਿਰਫ਼ ਭਾਰਤ ਦੀ ਤਕਨੀਕੀ ਸਮਰੱਥਾ ਦਾ ਪ੍ਰਤੀਕ ਹੈ, ਸਗੋਂ ਸਮੁੱਚੀ ਦੁਨੀਆ ਲਈ ਵੀ ਇੱਕ ਮਿਸਾਲ ਹੈ।
India takes a major leap towards green mobility!
In Jind, flagged off India’s first indigenous hydrogen-powered train between Jind and Sonipat.
This remarkable achievement reflects the ingenuity and dedication of the Indian Railways team. It is a proud symbol of Aatmanirbhar… pic.twitter.com/hVo89u5vvI
— Narendra Modi (@narendramodi) July 17, 2026
ਜੀਂਦ ਦੇ ਵਿਕਾਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਮੇਰੇ ਪਰਿਵਾਰਕ ਮੈਂਬਰਾਂ ਦਾ ਉਤਸ਼ਾਹ ਨਵੀਂ ਊਰਜਾ ਨਾਲ ਭਰ ਗਿਆ।
जींद के विकास कार्यक्रम में हरियाणा के अपने परिवारजनों का उत्साह नई ऊर्जा से भर गया। pic.twitter.com/rEYJaiXs2k
— Narendra Modi (@narendramodi) July 17, 2026
ਜੀਂਦ ਤੋਂ ਸੋਨੀਪਤ ਦਰਮਿਆਨ ਸ਼ੁਰੂ ਹੋਈ ਦੇਸ਼ ਦੀ ਪਹਿਲੀ ਹਾਈਡ੍ਰੋਜਨ ਰੇਲਗੱਡੀ 21ਵੀਂ ਸਦੀ ਦੀ ਤਕਨਾਲੋਜੀ ਵੱਲ ਭਾਰਤ ਦਾ ਇੱਕ ਵੱਡਾ ਕਦਮ ਹੈ। ਇਸ ਰੇਲਗੱਡੀ ਦੀ ਸਮਰੱਥਾ ਬਾਰੇ ਜਾਣ ਕੇ ਹਰ ਦੇਸ਼ਵਾਸੀ ਨੂੰ ਮਾਣ ਮਹਿਸੂਸ ਹੋਵੇਗਾ।
जींद से सोनीपत के बीच शुरू हुई देश की पहली हाइड्रोजन ट्रेन 21वीं सदी की टेक्नोलॉजी की दिशा में भारत का एक बड़ा कदम है। इस ट्रेन के सामर्थ्य के बारे में सुनकर हर देशवासी को बहुत गर्व होगा! pic.twitter.com/KCkeftRuk4
— Narendra Modi (@narendramodi) July 17, 2026
ਜੇਕਰ ਅੱਜ ਵੀ 2014 ਤੋਂ ਪਹਿਲਾਂ ਵਾਲੀ ਸਥਿਤੀ ਹੁੰਦੀ, ਤਾਂ ਆਲਮੀ ਤੇਲ ਸੰਕਟ ਕਾਰਨ ਭਾਰਤ ਦੀ ਰੇਲ ਪ੍ਰਣਾਲੀ ਠੱਪ ਹੋ ਜਾਂਦੀ। ਪਰ ਸਾਡੀ ਸਰਕਾਰ ਬਹੁਤ ਪਹਿਲਾਂ ਦਾ ਸੋਚਦੀ ਵੀ ਹੈ ਅਤੇ ਸਮੱਸਿਆਵਾਂ ਦਾ ਹੱਲ ਜ਼ਮੀਨੀ ਪੱਧਰ ‘ਤੇ ਲਾਗੂ ਕਰਦੀ ਹੈ, ਜਿਸ ਦੇ ਸ਼ਾਨਦਾਰ ਨਤੀਜੇ ਅੱਜ ਦੇਸ਼ ਦੇਖ ਰਿਹਾ ਹੈ।
आज अगर 2014 से पहले की स्थिति होती तो वैश्विक तेल संकट से भारत की रेल व्यवस्था ठप पड़ जाती। लेकिन हमारी सरकार बहुत पहले सोचती भी है और समस्या का समाधान भी जमीन पर उतारती है, जिसके सुपरिणाम देश देख रहा है। pic.twitter.com/DYRAb4tUEy
— Narendra Modi (@narendramodi) July 17, 2026
ਹਰਿਆਣਾ ਦੀ ਡਬਲ ਇੰਜਣ ਸਰਕਾਰ ਖੇਡਾਂ ਦੇ ਖੇਤਰ ਵਿੱਚ ਵੀ ਇੱਥੋਂ ਦੇ ਧੀਆਂ–ਪੁੱਤਾਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕਰ ਰਹੀ ਹੈ। ਅਗਾਮੀ ਮਹੱਤਵਪੂਰਨ ਮੁਕਾਬਲਿਆਂ ਲਈ ਸੂਬੇ ਦੇ ਨੌਜਵਾਨ ਸਾਥੀਆਂ ਨੂੰ ਮੇਰੀ ਇਹ ਵਿਸ਼ੇਸ਼ ਅਪੀਲ….
हरियाणा की डबल इंजन सरकार स्पोर्ट्स में भी यहां के बेटे-बेटियों को हर सुविधा दे रही है। आने वाली महत्वपूर्ण स्पर्धाओं के लिए राज्य के युवा साथियों से मेरा यह विशेष आग्रह… pic.twitter.com/XtQONRPr8m
— Narendra Modi (@narendramodi) July 17, 2026
****
ਐਮਜੇਪੀਐਸ/ਐਸਐਸ/ਵੀਜੇ