ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਨੌਜਵਾਨਾਂ ਦੇ ਹੌਸਲੇ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ ਹੈ।
“प्राप्यापदं न व्यथते कदाचिदुद्योगमन्विच्छति चाप्रमत्तः।
दुःखं च काले सहते महात्मा धुरन्धरस्तस्य जिताः सपत्नाः॥”
ਸ਼੍ਰੀ ਮੋਦੀ ਨੇ ਕਿਹਾ ਕਿ ਸਾਡੇ ਨੌਜਵਾਨ ਆਪਣੇ ਹੌਸਲੇ, ਆਤਮ-ਵਿਸ਼ਵਾਸ ਅਤੇ ਅਣਥੱਕ ਮਿਹਨਤ ਰਾਹੀਂ ਇਤਿਹਾਸਕ ਸਫਲਤਾ ਪ੍ਰਾਪਤ ਕਰ ਰਹੇ ਹਨ ਅਤੇ ਇਹ ਤੇਜ਼ੀ ਨਾਲ ਵਿਕਸਤ ਹੋ ਰਹੇ ਭਾਰਤ ਦੀ ਸਭ ਤੋਂ ਵੱਡੀ ਤਾਕਤ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
ਅੱਜ, ਸਾਡੇ ਨੌਜਵਾਨ ਸਾਥੀ ਹੌਸਲੇ, ਆਤਮ-ਵਿਸ਼ਵਾਸ ਅਤੇ ਅਣਥੱਕ ਮਿਹਨਤ ਰਾਹੀਂ ਇਤਿਹਾਸਕ ਸਫਲਤਾ ਪ੍ਰਾਪਤ ਕਰ ਰਹੇ ਹਨ। ਇਹ ਵਿਕਸਤ ਹੋ ਰਹੇ ਭਾਰਤ ਦੀ ਸਭ ਤੋਂ ਵੱਡੀ ਤਾਕਤ ਹੈ।
प्राप्यापदं न व्यथते कदाचिदुद्योगमन्विच्छति चाप्रमत्तः।
दुःखं च काले सहते महात्मा धुरन्धरस्तस्य जिताः सपत्नाः॥
आज हमारे युवा साथी धैर्य, आत्मविश्वास और अथक परिश्रम से ऐतिहासिक सफलता हासिल कर रहे हैं। यही विकसित हो रहे भारत की सबसे बड़ी ताकत है।
प्राप्यापदं न व्यथते कदाचिदुद्योगमन्विच्छति चाप्रमत्तः।
दुःखं च काले सहते महात्मा धुरन्धरस्तस्य जिताः सपत्नाः॥ pic.twitter.com/MzCKdHL1EL
— Narendra Modi (@narendramodi) July 20, 2026
*****
ਐੱਮਜੇਪੀਐੱਸ/ਐੱਸਐੱਸ/ਵੀਜੇ