ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੀਤੀ ਰਾਤ ਇੱਕ ਵੀਡੀਓ ਸੰਦੇਸ਼ ਰਾਹੀਂ ਐਲਾਨ ਕੀਤਾ ਕਿ ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਦੀ ਕੈਬਨਿਟ ਮੀਟਿੰਗ ਵਿੱਚ ਹੋਰ ਸਖ਼ਤ ਕਾਰਵਾਈਆਂ ਕੀਤੀਆਂ ਜਾਣਗੀਆਂ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
“ਪੇਪਰ ਲੀਕ ਵਿਰੁੱਧ ਹੋਰ ਸਖ਼ਤ ਕਾਰਵਾਈਆਂ ਕੱਲ੍ਹ ਦੀ ਕੈਬਨਿਟ ਵਿੱਚ ਕੀਤੀਆਂ ਜਾਣਗੀਆਂ!”
More strict actions against paper leaks to come in tomorrow’s Cabinet! pic.twitter.com/NRysBukk5U
— Narendra Modi (@narendramodi) July 23, 2026
*********
ਐੱਮਜੇਪੀਐੱਸ/ਐੱਸਐੱਸ/ਪੀਆਰਕੇ
More strict actions against paper leaks to come in tomorrow’s Cabinet! pic.twitter.com/NRysBukk5U
— Narendra Modi (@narendramodi) July 23, 2026