Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਛੱਤੀਸਗੜ੍ਹ ਦੇ ਮੁੱਖ ਮੰਤਰੀ ਸ਼੍ਰੀ ਵਿਸ਼ਣੂ ਦੇਵ ਸਾਈ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਪੋਸਟ ਕੀਤਾ;

“ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ @vishnudsai ਨੇ ਅੱਜ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

@ChhattisgarhCMO”

*********

ਐਮਜੇਪੀਐਸ/ਐਸਐਸ/ਐਸਟੀ