Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਹੋਏ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, “ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਲਿਆ ਹੈ। ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।”

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਬਹੁਤ ਦੁੱਖ ਹੋਇਆ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਲਿਆ ਹੈ। ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ: ਪੀਐੱਮ @narendramodi

*** *** *** *** 

ਐਮਜੇਪੀਐਸ/ਐਸਐਸ/ਵੀਜੇ