ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਅਰਬਿੰਦੋ ਦੀ ਜਯੰਤੀ ਦੇ ਮੌਕੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਇੱਕ ਮਹਾਨ ਦਾਰਸ਼ਨਿਕ, ਰਾਸ਼ਟਰਵਾਦੀ, ਕਵੀ ਅਤੇ ਵਿਚਾਰਕ ਦੇ ਰੂਪ ਵਿੱਚ ਸ਼੍ਰੀ ਅਰਬਿੰਦੋ ਨੇ ਆਪਣਾ ਜੀਵਨ ਭਾਰਤ ਦੀ ਆਜ਼ਾਦੀ ਦੇ ਨਾਲ-ਨਾਲ ਮਨੁੱਖੀ ਤਰੱਕੀ ਦੀ ਵਿਆਪਕ ਖੋਜ ਲਈ ਸਮਰਪਿਤ ਕਰ ਦਿੱਤਾ।
ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਵੱਖ-ਵੱਖ ਵਿਸ਼ਿਆਂ ’ਤੇ ਲਿਖੀਆਂ ਗਈਆਂ ਉਨ੍ਹਾਂ ਦੀਆਂ ਰਚਨਾਵਾਂ ਵਿਸ਼ਵ ਪੱਧਰ ’ਤੇ ਹਰੇਕ ਵਰਗ ਨੂੰ ਨਿਰੰਤਰ ਪ੍ਰੇਰਿਤ ਕਰ ਰਹੀਆਂ ਹਨ। ਸ਼੍ਰੀ ਮੋਦੀ ਨੇ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਕਿ ਸਾਡੇ ਰਾਸ਼ਟਰ ਦੇ ਭਵਿੱਖ ਅਤੇ ਮਨੁੱਖੀ ਰੂਪਾਂਤਰਨ ਦੀਆਂ ਅਸੀਮਿਤ ਸੰਭਾਵਨਾਵਾਂ ਵਿੱਚ ਸ਼੍ਰੀ ਅਰਬਿੰਦੋ ਦਾ ਅਟੁੱਟ ਵਿਸ਼ਵਾਸ ਅੱਜ ਵੀ ਬਹੁਤ ਪ੍ਰਸੰਗਿਕ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
“ਸ਼੍ਰੀ ਅਰਬਿੰਦੋ ਨੂੰ ਉਨ੍ਹਾਂ ਦੀ ਜਯੰਤੀ ’ਤੇ ਚੇਤੇ ਕਰਦੇ ਹੋਏ।
ਇੱਕ ਮਹਾਨ ਦਾਰਸ਼ਨਿਕ, ਰਾਸ਼ਟਰਵਾਦੀ, ਕਵੀ ਅਤੇ ਵਿਚਾਰਕ ਦੇ ਰੂਪ ਵਿੱਚ ਸ਼੍ਰੀ ਅਰਬਿੰਦੋ ਨੇ ਆਪਣਾ ਜੀਵਨ ਭਾਰਤ ਦੀ ਆਜ਼ਾਦੀ ਦੇ ਨਾਲ-ਨਾਲ ਮਨੁੱਖੀ ਤਰੱਕੀ ਦੀ ਵਿਆਪਕ ਖੋਜ ਲਈ ਸਮਰਪਿਤ ਕਰ ਦਿੱਤਾ। ਵੱਖ-ਵੱਖ ਵਿਸ਼ਿਆਂ ’ਤੇ ਰਚੀਆਂ ਗਈਆਂ ਉਨ੍ਹਾਂ ਦੀਆਂ ਰਚਨਾਵਾਂ ਵਿਸ਼ਵ ਪੱਧਰ ’ਤੇ ਹਰੇਕ ਵਰਗ ਨੂੰ ਨਿਰੰਤਰ ਪ੍ਰੇਰਿਤ ਕਰ ਰਹੀਆਂ ਹਨ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਸਾਡੇ ਰਾਸ਼ਟਰ ਦੇ ਭਵਿੱਖ ਅਤੇ ਮਨੁੱਖੀ ਰੂਪਾਂਤਰਨ ਦੀਆਂ ਅਸੀਮ ਸੰਭਾਵਨਾਵਾਂ ਵਿੱਚ ਉਨ੍ਹਾਂ ਦਾ ਵਿਸ਼ਵਾਸ ਅੱਜ ਵੀ ਬਹੁਤ ਪ੍ਰਸੰਗਿਕ ਹੈ।”
Remembering Sri Aurobindo on his birth anniversary.
A towering philosopher, nationalist, poet and thinker, Sri Aurobindo dedicated his life to India’s freedom as well as to the larger quest for human progress. His works on various subjects continue to inspire generations across… pic.twitter.com/sEBTfCezMm
— Narendra Modi (@narendramodi) August 15, 2026
শ্রী অরবিন্দকে তাঁর জন্মবার্ষিকীতে স্মরণ করছি।
একজন বিশিষ্ট দার্শনিক, জাতীয়তাবাদী, কবি এবং চিন্তাবিদ, শ্রী অরবিন্দ তাঁর জীবনকে ভারতের স্বাধীনতার পাশাপাশি মানব অগ্রগতির বৃহত্তর অনুসন্ধানে উৎসর্গ করেছিলেন। বিভিন্ন বিষয়ে তাঁর কালজয়ী সৃষ্টি বিশ্বজুড়ে প্রজন্ম থেকে প্রজন্মকে… pic.twitter.com/K393Cu7qnI
— Narendra Modi (@narendramodi) August 15, 2026
**********
ਐੱਮਜੇਪੀਐੱਸ/ਐੱਸਐੱਸ/ਪੀਆਰਕੇ