Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਲਖੀਸਰਾਇ ਵਿੱਚ ਵਾਪਰੀ ਮੰਦਭਾਗੀ ਘਟਨਾ ਦੇ ਪੀੜਤਾਂ ਲਈ ਪੀਐੱਮਐੱਨਆਰਐੱਫ ਵਿੱਚੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਲਖੀਸਰਾਇ ਵਿੱਚ ਵਾਪਰੀ ਮੰਦਭਾਗੀ ਘਟਨਾ ਵਿੱਚ ਜ਼ਖ਼ਮੀਆਂ ਲਈ 50,000 ਰੁਪਏ ਦੇ ਨਾਲ-ਨਾਲ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ (ਪੀਐੱਮਐੱਨਆਰਐੱਫ) ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਪ੍ਰਧਾਨ ਮੰਤਰੀ @narendramodi ਨੇ ਬਿਹਾਰ ਦੇ ਲਖੀਸਰਾਇ ਵਿੱਚ ਵਾਪਰੀ ਮੰਦਭਾਗੀ ਘਟਨਾ ਵਿੱਚ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ