Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉਤਸ਼ਾਹ ਅਤੇ ਦ੍ਰਿੜ੍ਹਤਾ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕਰਦਿਆਂ ਦੱਸਿਆ ਕਿ ਬੁੱਧੀਮਾਨ ਅਤੇ ਦ੍ਰਿੜ੍ਹ ਇਰਾਦੇ ਵਾਲੇ ਲੋਕ ਪ੍ਰਤੀਕੂਲ ਅਤੇ ਔਖੇ ਹਾਲਾਤਾਂ ਵਿੱਚ ਵੀ ਆਪਣਾ ਉਤਸ਼ਾਹ ਨਹੀਂ ਗੁਆਉਂਦੇ।

ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ-

 “आपत्काले च कष्टेऽपि नोत्साहस्त्यज्यते बुधैः।

इति प्रबोधितस्तेन कथञ्चिद् दृढबुद्धिना।।”

ਸੁਭਾਸ਼ਿਤਮ ਦਾ ਅਰਥ ਹੈ ਕਿ ਬੁੱਧੀਮਾਨ ਅਤੇ ਸਥਿਰ ਮਨ ਵਾਲੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਸੱਚੇ ਸਮਝਦਾਰ ਲੋਕ ਕਦੇ ਵੀ ਮੁਸੀਬਤ, ਸੰਕਟ ਜਾਂ ਔਖੇ ਸਮੇਂ ਵਿੱਚ ਆਪਣਾ ਜੋਸ਼ ਨਹੀਂ ਗੁਆਉਂਦੇ।” 

ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;

“आपत्काले च कष्टेऽपि नोत्साहस्त्यज्यते बुधैः।

इति प्रबोधितस्तेन कथञ्चिद् दृढबुद्धिना।।”

************

ਐੱਮਜੇਪੀਐੱਸ/ਐੱਸਐੱਸ/ਐੱਸਟੀ