Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਇੱਕ-ਦੂਜੇ ਤੋਂ ਸਿੱਖਣ ਅਤੇ ਸੁਣਨ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ, ਜਿਸ ਵਿੱਚ ਇੱਕ ਦੂਜੇ ਤੋਂ ਸਿੱਖਣ ਅਤੇ ਗੱਲ ਸੁਣਨ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੋ ਲੋਕ ਇੱਕ-ਦੂਜੇ ਤੋਂ ਸਿੱਖਣ ਅਤੇ ਸੁਣਨ ਦੇ ਲਈ ਇਛੁੱਕ ਰਹਿੰਦੇ ਹਨ, ਸਿਆਣੇ ਲੋਕ ਉਨ੍ਹਾਂ ਦੀ ਸ਼ਲਾਘਾ ਕਰਦੇ ਹਨ। ਅਜਿਹੇ ਲੋਕ ਸਵਾਰਥੀ ਸੋਚ ਅਤੇ ਗੁਪਤ ਇਰਾਦਿਆਂ ਤੋਂ ਮੁਕਤ ਅਤੇ ਹਰ ਤਰ੍ਹਾਂ ਨਾਲ ਖ਼ੁਸ਼ਹਾਲ ਰਹਿੰਦੇ ਹਨ:

“ज्ञानवृद्धाः प्रशंसन्ति शुश्रूषन्तः परस्परम्। 

विनिवृत्ताभिसन्धानाः सुखमेधन्ति सर्वशः॥”

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

ज्ञानवृद्धाः प्रशंसन्ति शुश्रूषन्तः परस्परम्। 

विनिवृत्ताभिसन्धानाः सुखमेधन्ति सर्वशः॥

************

ਐੱਮਜੇਪੀਐੱਸ/ਐੱਸਐੱਸ/ਵੀਜੇ