ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਨਰਾਇਣ ਗੁਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਸ੍ਰੀ ਨਰਾਇਣ ਗੁਰੂ ਨੂੰ ਇੱਕ ਮਹਾਨ ਸਮਾਜ ਸੁਧਾਰਕ, ਅਧਿਆਤਮਿਕ ਨੇਤਾ ਅਤੇ ਚਿੰਤਕ ਦੱਸਿਆ, ਜਿਨ੍ਹਾਂ ਨੇ ਆਪਣਾ ਜੀਵਨ ਸਵੈਮਾਣ ਅਤੇ ਦਇਆ ’ਤੇ ਆਧਾਰਿਤ ਸਮਾਜ ਦੀ ਉਸਾਰੀ ਲਈ ਸਮਰਪਿਤ ਕਰ ਦਿੱਤਾ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
ਸ੍ਰੀ ਨਾਰਾਇਣ ਗੁਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ!
ਇੱਕ ਮਹਾਨ ਸਮਾਜ ਸੁਧਾਰਕ, ਅਧਿਆਤਮਿਕ ਨੇਤਾ ਅਤੇ ਚਿੰਤਕ ਵਜੋਂ ਉਨ੍ਹਾਂ ਨੇ ਆਪਣਾ ਜੀਵਨ ਮਾਣ ਅਤੇ ਦਇਆ ’ਤੇ ਅਧਾਰਤ ਸਮਾਜ ਦੇ ਨਿਰਮਾਣ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਵਿਚਾਰਾਂ ਨੇ ਅਣਗਿਣਤ ਲੋਕਾਂ ਨੂੰ ਸ਼ਕਤੀ ਪ੍ਰਦਾਨ ਕੀਤੀ। ਸਿੱਖਿਆ ਅਤੇ ਸਿੱਖਣ ‘ਤੇ ਉਨ੍ਹਾਂ ਦਾ ਧਿਆਨ ਜ਼ਿਕਰਯੋਗ ਸੀ।
Paying homage to Mahatma Ayyankali on his birth anniversary!
He is remembered as a great pioneer of social justice. His efforts to secure educational opportunities for the marginalised, improve the lives of agricultural workers and serve the poor remain very inspiring. His life…
— Narendra Modi (@narendramodi) August 28, 2026
************
ਐੱਮਜੇਪੀਐੱਸ/ਐੱਸਐੱਸ/ਵੀਜੇ
Tributes to Sree Narayana Guru on his birth anniversary!
— Narendra Modi (@narendramodi) August 28, 2026
A towering social reformer, spiritual leader and thinker, he devoted his life to building a society rooted in dignity and compassion. His thoughts gave strength to countless people. Equally noteworthy was his focus on…