ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਜ਼ਬੇਕਿਸਤਾਨ ਦੇ ਆਪਣੇ ਦੌਰੇ ਤੋਂ ਪਹਿਲਾਂ ਉਜ਼ਬੇਕਿਸਤਾਨ ਦੇ ਨੌਜਵਾਨ ਦੋਸਤਾਂ ਦੇ ਉਤਸ਼ਾਹ ‘ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਦੇ ਉਤਸ਼ਾਹ ਨੂੰ ਦਰਸਾਉਂਦੀ ਇੱਕ ਵੀਡੀਓ ਸਾਂਝੀ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਿੰਦੀ ਵਿੱਚ ਏਨੀ ਸੁੰਦਰਤਾ ਨਾਲ ਖ਼ੁਦ ਨੂੰ ਪ੍ਰਗਟ ਕਰਦੇ ਹੋਏ ਦੇਖਣਾ ਖ਼ਾਸ ਤੌਰ ‘ਤੇ ਦਿਲ ਨੂੰ ਛੂਹ ਲੈਣ ਵਾਲਾ ਸੀ।
ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਕੀਤਾ:
ਜਿਵੇਂ ਕਿ ਮੈਂ ਉਜ਼ਬੇਕਿਸਤਾਨ ਦੀ ਆਪਣੀ ਯਾਤਰਾ ਸ਼ੁਰੂ ਕਰਨ ਜਾ ਰਿਹਾ ਹਾਂ, ਮੈਨੂੰ ਉੱਥੇ ਆਪਣੇ ਨੌਜਵਾਨ ਦੋਸਤਾਂ ਦਾ ਉਤਸ਼ਾਹ ਦੇਖ ਕੇ ਬਹੁਤ ਖ਼ੁਸ਼ੀ ਹੋ ਰਹੀ ਹੈ – ਜਿਸ ਨੂੰ ਇਸ ਵੀਡੀਓ ਵਿੱਚ ਬਹੁਤ ਸੁੰਦਰਤਾ ਨਾਲ ਦਿਖਾਇਆ ਗਿਆ ਹੈ।
ਇਸ ਨੂੰ ਹੋਰ ਵੀ ਖ਼ਾਸ ਬਣਾਉਣ ਵਾਲੀ ਗੱਲ ਇਹ ਹੈ ਕਿ ਉਨ੍ਹਾਂ ਨੇ ਇਹ ਹਿੰਦੀ ਵਿੱਚ ਕੀਤਾ ਅਤੇ ਉਨ੍ਹਾਂ ਨੇ ਇਹ ਬਹੁਤ ਵਧੀਆ ਢੰਗ ਨਾਲ ਕੀਤਾ!
As I am about to begin my Uzbekistan visit, I am very happy to see the enthusiasm of my young friends from Uzbekistan, beautifully expressed in this video.
What makes it even more special is the fact that they did it in Hindi and they did it so well! pic.twitter.com/7OReBVEfDB
— Narendra Modi (@narendramodi) August 29, 2026
*************
ਐਮਜੇਪੀਐਸ/ਐਸਐਸ/ਵੀਜੇ