ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਧਿਆਨ ਦਿਵਾਇਆ ਕਿ ਕੇਂਦਰੀ ਮੰਤਰੀ ਨੇ ਲਿਖਿਆ ਹੈ ਕਿ ਅਧਿਆਪਕਾਂ ਦਾ ਸਤਿਕਾਰ ਕਰਨ ਦੀ ਭਾਰਤ ਦੀ ਨਿਰੰਤਰ ਪਰੰਪਰਾ ਗਿਆਨ ਦੇਣ ਵਾਲਿਆਂ ਪ੍ਰਤੀ ਡੂੰਘੇ ਆਦਰ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਲੇਖ ਵਿਦਿਆਰਥੀ ਨੂੰ ਜਾਣਕਾਰੀ ਤੋਂ ਸਮਝ ਅਤੇ ਸਮਝ ਤੋਂ ਗਿਆਨ ਵੱਲ ਮਾਰਗਦਰਸ਼ਨ ਕਰਨ ਵਿੱਚ ਅਧਿਆਪਕ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਾ ਹੈ, ਅਤੇ ਇਹ ਵੀ ਦੱਸਿਆ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਸਿੱਖਿਆ ਦੇ ਕੇਂਦਰ ਵਿੱਚ ਵਿਦਿਆਰਥੀ ਨੂੰ ਰੱਖ ਕੇ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਪੋਸਟ ਕੀਤਾ:
ਕੇਂਦਰੀ ਸਿੱਖਿਆ ਮੰਤਰੀ ਸ਼੍ਰੀ @JoshiPralhad ਲਿਖਦੇ ਹਨ ਕਿ ਅਧਿਆਪਕਾਂ ਦਾ ਸਤਿਕਾਰ ਕਰਨ ਦੀ ਭਾਰਤ ਦੀ ਨਿਰੰਤਰ ਪਰੰਪਰਾ ਉਨ੍ਹਾਂ ਲੋਕਾਂ ਪ੍ਰਤੀ ਡੂੰਘੇ ਆਦਰ ਨੂੰ ਦਰਸਾਉਂਦੀ ਹੈ ਜੋ ਗਿਆਨ ਦਿੰਦੇ ਹਨ।
ਉਹ ਵਿਦਿਆਰਥੀ ਨੂੰ ਜਾਣਕਾਰੀ ਤੋਂ ਸਮਝ ਵੱਲ ਅਤੇ ਸਮਝ ਤੋਂ ਗਿਆਨ ਵੱਲ ਮਾਰਗਦਰਸ਼ਨ ਕਰਨ ਵਿੱਚ ਅਧਿਆਪਕ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਉਂਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ, ਜੋ ਵਿਦਿਆਰਥੀ ਨੂੰ ਸਿੱਖਿਆ ਦੇ ਕੇਂਦਰ ਵਿੱਚ ਰੱਖਦੀ ਹੈ।
Union Education Minister Shri @JoshiPralhad writes that India’s continuing tradition of celebrating teachers reflects the deep respect accorded to those who impart knowledge.
He highlights the teacher’s vital role in guiding the learner from information towards understanding and… https://t.co/2ntAbjVtXE
— PMO India (@PMOIndia) September 5, 2026
On #TeachersDay, reflecting on India’s timeless tradition of honouring teachers—from ancient Gurukuls to classrooms today.
Teachers shape not just minds, but character, values and the future of our nation. Under PM Shri @narendramodi ji’s leadership, education and teachers… pic.twitter.com/Dtbtr78Mgp
— Pralhad Joshi (@JoshiPralhad) September 5, 2026
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
Union Education Minister Shri @JoshiPralhad writes that India's continuing tradition of celebrating teachers reflects the deep respect accorded to those who impart knowledge.
— PMO India (@PMOIndia) September 5, 2026
He highlights the teacher's vital role in guiding the learner from information towards understanding and… https://t.co/2ntAbjVtXE