ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਵੱਲੋਂ ਲਿਖੇ ਗਏ ਇੱਕ ਲੇਖ ਨੂੰ ਸਾਂਝਾ ਕੀਤਾ ਹੈ।
ਮਾਤਰੂ ਵੰਦਨਾ ਯੋਜਨਾ ਅਤੇ ਪੋਸ਼ਣ ਮਾਹ ਦੇ 10 ਸਾਲ ਪੂਰੇ ਹੋਣ ’ਤੇ ਲਿਖਿਆ ਗਿਆ ਇਹ ਲੇਖ ਆਂਗਣਵਾੜੀ ਪ੍ਰਣਾਲੀ ਨੂੰ ਇੱਕ ਜਨ ਅੰਦੋਲਨ ਬਣਾਉਣ ਦੇ ਸੰਦੇਸ਼ ਨੂੰ ਸਪਸ਼ਟ ਰੂਪ ਵਿੱਚ ਦਰਸਾਉਂਦਾ ਹੈ। ਇਹ ਉਜਾਗਰ ਕਰਦਾ ਹੈ ਕਿ ਡੀਬੀਟੀ, ਸਮਾਜਿਕ ਔਡਿਟ ਅਤੇ ਪੌਸ਼ਟਿਕ ਭੋਜਨ ਬੱਚਿਆਂ, ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਕਿਸ ਤਰ੍ਹਾਂ ਮਦਦ ਕਰ ਰਹੇ ਹਨ। ਲੇਖ ਵਿੱਚ ਦੱਸਿਆ ਗਿਆ ਹੈ ਕਿ “ਹਮਾਰੀ ਆਂਗਣਵਾੜੀ, ਹਮਾਰੀ ਜ਼ਿੰਮੇਵਾਰੀ” ਦੇ ਦ੍ਰਿਸ਼ਟੀਕੋਣ ਤੋਂ ਨਿਰਦੇਸ਼ਿਤ ਇਹ ਯਤਨ ਕੁਪੋਸ਼ਣ ਮੁਕਤ ਅਤੇ ਵਿਕਸਤ ਭਾਰਤ ਦੀ ਦਿਸ਼ਾ ਵਿੱਚ ਰਾਹ ਪੱਧਰਾ ਕਰ ਰਹੇ ਹਨ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;
“ਮਾਤਰੂ ਵੰਦਨਾ ਯੋਜਨਾ ਦੇ 10 ਸਾਲ ਅਤੇ ਪੋਸ਼ਣ ਮਾਹ ’ਤੇ, ਕੇਂਦਰੀ ਮੰਤਰੀ ਸ਼੍ਰੀਮਤੀ @Annapurna4BJP ਜੀ ਦਾ ਇਹ ਲੇਖ ਆਂਗਣਵਾੜੀ ਪ੍ਰਣਾਲੀ ਨੂੰ ਜਨ-ਅੰਦੋਲਨ ਬਣਾਉਣ ਦਾ ਸੰਦੇਸ਼ ਦਿੰਦਾ ਹੈ। ਉਹ ਉਜਾਗਰ ਕਰਦੇ ਹਨ ਕਿ ਕਿਵੇਂ ਡੀਬੀਟੀ, ਸੋਸ਼ਲ ਔਡਿਟ ਅਤੇ ਪੌਸ਼ਟਿਕ ਭੋਜਨ ਨਾਲ ਬੱਚਿਆਂ, ਮਹਿਲਾਵਾਂ ਅਤੇ ਕਿਸ਼ੋਰੀਆਂ ਨੂੰ ਸਹਾਰਾ ਮਿਲ ਰਿਹਾ ਹੈ। ਇਹ ਯਤਨ ‘ਹਮਾਰੀ ਆਂਗਣਵਾੜੀ, ਹਮਾਰੀ ਜ਼ਿੰਮੇਵਾਰੀ’ ਦੇ ਦ੍ਰਿਸ਼ਟੀਕੋਣ ਤੋਂ ਕੁਪੋਸ਼ਣ-ਮੁਕਤ ਅਤੇ ਵਿਕਸਤ ਭਾਰਤ ਦੇ ਨਿਰਮਾਣ ਦਾ ਰਾਹ ਪੱਧਰਾ ਕਰ ਰਿਹਾ ਹੈ।”
मातृ वंदना योजना के 10 वर्ष और पोषण माह पर, केंद्रीय मंत्री श्रीमती @Annapurna4BJP जी का यह आलेख आंगनवाड़ी व्यवस्था को जन-आंदोलन बनाने का संदेश देता है। वे रेखांकित करती हैं कि कैसे डीबीटी, सोशल ऑडिट और पौष्टिक आहार से बच्चों, महिलाओं और किशोरियों को संबल मिल रहा है। यह प्रयास… https://t.co/AYSNcqmf8u
— PMO India (@PMOIndia) September 8, 2026
*********
ਐੱਮਜੇਪੀਐੱਸ/ਐੱਸਐੱਸ/ਐੱਸਟੀ